ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਦੇ ਨਾਲ ਕਈ ਲੋਕਾ ਦੇ ਬਿਮਾਰ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਆਟਾ ਖਾਣ ਦੇ ਨਾਲ ਕਰੀਬ 23 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮਰੀਜਾ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਅਤੇ ਉਹਨਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।
ਚੰਡੀਗੜ੍ਹ : ਰਾਜਧਾਨੀ ਚੰਡੀਗੜ੍ਹ ਦੀ ਸਿਆਸਤ ਵਿੱਚ ਅੱਜ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਭਾਰਤੀ ਜਨਤਾ ਪਾਰਟੀ (BJP) ਦੇ ਉਮੀਦਵਾਰ ਸੌਰਭ ਜੋਸ਼ੀ ਨੇ ਨਗਰ ਨਿਗਮ ਵਿੱਚ […]
ਭਾਰਤ ਵਿੱਚ ਬੱਸ ਸੇਵਾ ਆਮ ਜਨਤਾ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਛੋਟੇ ਕਸਬਿਆਂ ਤੋਂ ਲੈ ਕੇ ਵੱਡੇ ਸ਼ਹਿਰਾਂ ਤੱਕ, ਬੱਸ ਅੱਡੇ ਹਮੇਸ਼ਾ ਮੁਸਾਫ਼ਰਾਂ ਨਾਲ […]
ਨਵੀਂ ਦਿੱਲੀ: ਭਾਰਤ ਦੀ ਯਾਤਰਾ ‘ਤੇ ਆਏ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਭਾਰਤੀ ਵਿਦਿਆਰਥੀਆਂ ਲਈ ਇੱਕ ਵੱਡੀ ਖ਼ੁਸ਼ਖਬਰੀ ਸਾਂਝੀ ਕੀਤੀ ਹੈ। ਨਵੀਂ ਦਿੱਲੀ ਸਥਿਤ […]
ਵਾਸ਼ਿੰਗਟਨ : ਫਲੋਰੀਡਾ ਚ’ ਪੰਜਾਬੀ ਨੌਜਵਾਨ ਦੇ ਗਲਤ ਤਰੀਕੇ ਨਾਲ ਟਰੱਕ ਮੋੜਨ ਤੇ’ 3 ਅਮੇਰਿਕਨ ਨਾਗਰਿਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਹੁਣ […]