ਵਾਲ-ਵਾਲ ਬਚੇ ਡੋਨਾਲਡ ਟਰੰਪ, ਹੈਲੀਕਾਪਟਰ ਦੀ ਹੋਈ ਐਮਰਜੰਸੀ ਲੈਂਡਿੰਗ

ਵਾਸ਼ਿੰਗਟਨ : ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਆ ਰਹੀ ਆ ਕਿ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੇ ਹੈਲੀਕਾਪਟਰ ਦੀ ਐਮਰਜੰਸੀ ਲੈਂਡਿੰਗ ਹੋਈ ਆ, ਵਾਲ ਵਾਲ ਟਰੰਪ ਬਚੇ ਨੇ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੈਲੀਕਾਪਟਰ, Marine One , ਨੇ ਬ੍ਰਿਟੇਨ ਤੋਂ ਉਡਾਣ ਭਰੀ ਸੀ ਕਿ ਰਸਤੇ ਚ’ ਹੀ ਇੱਕ ਹਾਈਡ੍ਰੌਲਿਕ ਸਮੱਸਿਆ ਕਾਰਨ ਹੈਲੀਕਾਪਟਰ ਚ’ ਦਿੱਕਤ ਆਉਣ ਲੱਗ ਪਈ ਤੇ […]

ਅਖਿਲੇਸ਼ ਯਾਦਵ ਨੂੰ ਮਿਲੇ ਪੰਜਾਬੀ ਗਾਇਕ ਮਨਕੀਰਤ ਔਲਖ, ਹੜ੍ਹ ਪੀੜਤਾਂ ਦੀ ਮਦਦ ਲਈ ਕੀਤੀ ਸਰਾਹਣਾ

ਲਖਨਊ : UP ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਪੰਜਾਬ ਦੇ ਪ੍ਰਸਿੱਧ ਗਾਇਕ ਮਨਕੀਰਤ ਔਲਖ ਨੇ ਕੀਤੀ ਮੁਲਾਕਾਤ | ਯਾਦਵ ਨੇ ਕਿਹਾ ਕਿ ਗਾਇਕ ਮਨਕੀਰਤ ਸਿਰਫ਼ ਭਾਰਤ ਵਿਚ ਹੀ ਨਹੀਂ, ਬਲਕਿ ਵਿਦੇਸ਼ਾਂ ਵਿਚ ਵੀ ਬਹੁਤ ਲੋਕਪ੍ਰਿਯ ਹਨ। ਗੀਤ-ਸੰਗੀਤ ਦੀ ਦੁਨੀਆ ਵਿਚ ਉਹਨਾਂ ਦਾ ਵੱਡਾ ਨਾਮ ਹੈ। ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਮਨਕੀਰਤ ਵੱਲੋਂ ਹੁਣ ਤਕ […]

ਹੜ੍ਹਾਂ ਨੂੰ ਲੈਕੇ CM ਭਗਵੰਤ ਮਾਨ ਨੇ ਬੁਲਾਇਆ ਤਿੰਨ ਦਿਨਾਂ ਲਈ ਵਿਧਾਨ ਸਭਾ ਦਾ ਸੈਸ਼ਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਹੈ, ਜੋ ਕਿ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਇਹ ਸੈਸ਼ਨ ਪੰਜਾਬ ਵਿੱਚ ਹਾਲ ਹੀ ਵਿੱਚ ਆਈ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਦੇ ਮੱਦੇਨਜ਼ਰ ਰੱਖਦੇ ਹੋਏ ਬੁਲਾਇਆ ਗਿਆ ਹੈ। ਸੈਸ਼ਨ ਦੌਰਾਨ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਮੁਆਵਜ਼ੇ […]

2 ਰੁਪਏ ਸਸਤਾ ਹੋਇਆ ਦੁੱਧ, ਤੇ ਘਿਓ-ਪਨੀਰ ਦੀਆਂ ਵੀ ਕੀਮਤਾਂ ਘਟੀਆਂ

ਨਵੀਂ ਦਿੱਲੀ : ਸਰਕਾਰ ਵੱਲੋਂ ਕੀਤੇ ਗਏ ਨਵੇਂ GST ਬਦਲਾਵਾਂ ਦਾ ਅਸਰ ਹੁਣ ਬਾਜ਼ਾਰ ‘ਚ ਵੇਖਣ ਨੂੰ ਮਿਲ ਰਿਹਾ ਹੈ। ਤਿਉਹਾਰੀ ਸਮੇਂ ਤੋਂ ਪਹਿਲਾਂ, ਮਦਰ ਡੇਅਰੀ ਨੇ ਆਪਣੇ ਗਾਹਕਾਂ ਲਈ ਵੱਡੀ ਖੁਸ਼ਖਬਰੀ ਦਿੱਤੀ ਹੈ। ਕੰਪਨੀ ਨੇ ਪੈਕ ਕੀਤੇ ਦੁੱਧ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਹੁਣ 1 ਲੀਟਰ ਪੈਕ ਦੁੱਧ ਦੀ ਕੀਮਤ 77 ਰੁਪਏ ਤੋਂ ਘਟਾ ਕੇ 75 ਰੁਪਏ […]

ਰੋਮਾਂਚਕ ਮੈਚ ਚ’ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਦੁਬਈ : ਦੁਬਈ ਚ’ ਹੋ ਰਹੇ ਏਸ਼ੀਆ ਕੱਪ 2025 ਦੇ ਸਭ ਤੋਂ ਵੱਡੇ ਮਹਾ ਮੁਕਾਬਲੇ ਵਿੱਚ, ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਕਮਾਲ ਕਰ ਦਿੱਤਾ, ਤੁਹਾਨੂੰ ਦੱਸਦੀਏ ਪਹਿਲਗਾਮ ਹਮਲੇ ਤੋਂ ਬਾਅਦ ਇੰਡੀਆ ਪਾਕਿਸਤਾਨ ਵਿਚਾਲੇ ਇਹ ਪਹਿਲਾ ਮੈਚ ਸੀ ਜਿਸ ਚ’ ਇੰਡੀਆ ਨੇ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ […]

“ਸਾਡਾ ਦੇਸ਼ ਸਾਨੂੰ ਵਾਪਸ ਦਿਓ: ਲੰਡਨ ਚ’ ਪਰਵਾਸ ਵਿਰੋਧੀ ਨੂੰ ਲੈਕੇ ਲੋਕਾਂ ਨੇ ਕੀਤਾ ਪ੍ਰਦਰਸ਼ਨ

ਲੰਡਨ : ਕੱਲ ਸ਼ਨੀਵਾਰ ਨੂੰ UK ਦੀ ਰਾਜਧਾਨੀ ਲੰਡਨ ਵਿੱਚ ਪਰਵਾਸ ਵਿਰੋਧੀ ਇੱਕ ਜਬਰਦਸਤ ਲਹਿਰ ਉੱਠੀ, ਜਿੱਥੇ ੧.੫ ਲੱਖ ਤੋਂ ਵੱਧ ਲੋਕ ਇਸ ਮਾਰਚ ਚ’ ਸ਼ਾਮਿਲ ਹੋਏ ਤੇ ਲੋਕਾਂ ਨੇ ‘ਯੂਨਾਈਟ ਦ ਕਿੰਗਡਮ’ ਨਾਅਰੇਬਾਜ਼ ਲਗਾਏ ਅਤੇ “ਦੇਸ਼ ਨੂੰ ਵਾਪਸ ਲੈਣ” ਦਾ ਸਲੋਗਨ ਦਿੱਤਾ | ਤੁਹਾਨੂੰ ਦਸੱਦੀਏ ਇਸ ਮਾਰਚ ਦਾ ਆਯੋਜਨ ਖੱਬੇ ਪੰਥ ਦੇ ਕਾਰਕੁਨ ਟੌਮੀ ਰੌਬਿਨਸਨ ਨੇ ਕੀਤਾ, ਜੋ ਕਿ […]

ਕੱਲ੍ਹ ਰਾਹੁਲ ਗਾਂਧੀ ਆਉਣਗੇ ਪੰਜਾਬ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਪੰਜਾਬ ਆ ਰਹੇ ਹਨ, ਜਿੱਥੇ ਉਹ ਹੜ੍ਹ ਦੀ ਮਾਰ ਸਹਿ ਰਹੇ ਇਲਾਕਿਆਂ ਦੀ ਹਾਲਤ ਦਾ ਜਾਇਜ਼ਾ ਲੈਣਗੇ, ਤੁਹਾਨੂੰ ਦਸੱਦੀਏ ਰਾਹੁਲ ਗਾਂਧੀ ਸਵੇਰੇ ਲਗਭਗ 9:30 ਵਜੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਕਰਨਗੇ, ਜਿਥੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਤੇ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਦੁੱਖ-ਪ੍ਰਸ਼ਾਨੀਆਂ ਸੁਣਣਗੇ। ਉਹ ਇਨ੍ਹਾਂ ਇਲਾਕਿਆਂ […]

ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨੂੰ ਲੈਕੇ ਵਿਰੋਧੀਆਂ ਨੇ ਮੋਦੀ ਸਰਕਾਰ ਤੇ’ ਚੁੱਕੇ ਸਵਾਲ

ਦੁਬਈ : ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ ਕਿਉਂਕਿ ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਮੈਚ ਹੋਣ ਜਾ ਰਿਹਾ ਤੇ ਜਿਸ ਨੂੰ ਲੈਕੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਪਠਾਨਕੋਟ, ਪੁਲਵਾਮਾ ਤੇ ਹਾਲ ਹੀ ਵਿੱਚ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਹੋਏ ਹਨ, ਤਾਂ ਪੰਜਾਬ ਦੀਆਂ ਫ਼ਿਲਮਾਂ ਇਸ ਕਰਕੇ ਬੈਨ […]

Amrit Sandhu Ministries ਵੱਲੋ ਹੜ੍ਹ ਪੀੜਤ ਲੋਕਾਂ ਦੀ ਕੀਤੀ ਗਈ ਮਦਦ, ਦਿੱਤਾ ਗਿਆ ਰਾਸ਼ਨ

ਹਾਲ ਹੀ ‘ਚ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਪੀੜਤ ਹੋਏ ਲੋਕਾਂ ਦੀ ਸਹਾਇਤਾ ਲਈ Amrit Sandhu Ministries ਵੱਲੋਂ ਵੱਡਾ ਯੋਗਦਾਨ ਪਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ। ਮਿਨਿਸਟਰੀਜ਼ ਦੇ ਸੇਵਾਦਾਰਾਂ ਨੇ ਕਿਹਾ ਕਿ ਇਹ ਸਮਾਂ ਲੋਕਾਂ ਦੇ ਨਾਲ ਖੜ੍ਹਨ ਦਾ ਹੈ ਅਤੇ ਹਰ ਸੰਭਵ ਮਦਦ ਜਾਰੀ ਰਹੇਗੀ। ਹੜ੍ਹ ਪੀੜਤ […]