ਜਲੰਧਰ ‘ਚ ਮਾਂ ਤੇ ਧੀ ਨਾਲ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ 3 ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ
ਥਾਣਾ ਲੋਹੀਆਂ ਵਿੱਚ ਹੋਏ ਦਿਲ ਦਹਿਲਾ ਦੇਣ ਵਾਲੇ ਗੈਂਗਰੇਪ ਮਾਮਲੇ ਵਿੱਚ ਸ਼ਾਹਕੋਟ ਸਬ-ਡਿਵੀਜ਼ਨ ਦੀ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੀ ਜਾਣਕਾਰੀ ਜਲੰਧਰ ਦਿਹਾਤੀ ਦੇ SSP ਹਰਵਿੰਦਰ ਸਿੰਘ ਵਿਰਕ ਵੱਲੋਂ ਦਿੱਤੀ ਗਈ। 🔹 ਘਟਨਾ ਕਿਵੇਂ ਵਾਪਰੀ? SSP ਵਿਰਕ ਮੁਤਾਬਕ, ਇਹ ਘਟਨਾ 23-24 ਨਵੰਬਰ ਦੀ ਦਰਮਿਆਨੀ ਰਾਤ ਨੂੰ ਇਹ ਘਟਨਾ […]



