30 ਹਜ਼ਾਰ ਤੋਂ ਵੱਧ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ: CM ਮਾਨ ਨੇ 377 ਕਰੋੜ ਦੇ ਮੁਆਵਜ਼ੇ ਦੀ ਵੰਡ ਕੀਤੀ ਸ਼ੁਰੂ
ਗੁਰਦਾਸਪੁਰ : ਪੰਜਾਬ ਦੇ CM ਭਗਵੰਤ ਮਾਨ ਨੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਨੁਕਸਾਨੇ ਗਏ ਘਰਾਂ ਦੇ ਮਾਲਕ 30 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਅੱਜ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। CM ਮਾਨ ਨੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ […]



