ਈਰਾਨ ਨੇ ਐਪਲ, ਗੂਗਲ ਅਤੇ ਮੈਟਾ ਸਮੇਤ 18 ਅਮਰੀਕੀ ਕੰਪਨੀਆਂ ਨੂੰ ਦਿੱਤੀ ਤਬਾਹੀ ਦੀ ਚੇਤਾਵਨੀ
ਤਹਿਰਾਨ : ਮੱਧ ਪੂਰਬ ਵਿੱਚ ਜਾਰੀ ਖੂਨੀ ਸੰਘਰਸ਼ ਦੌਰਾਨ ਹੁਣ ਈਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਇੱਕ ਨਵੇਂ ਅਤੇ ਖ਼ਤਰਨਾਕ ਮੋੜ ‘ਤੇ ਪਹੁੰਚ ਗਿਆ ਹੈ। ਈਰਾਨ ਦੀ ਫੌਜੀ ਇਕਾਈ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰਪਸ (IRGC) ਨੇ ਮੰਗਲਵਾਰ ਨੂੰ ਦੁਨੀਆ ਦੀਆਂ ਵੱਡੀਆਂ ਅਮਰੀਕੀ ਟੈਕਨਾਲੋਜੀ ਕੰਪਨੀਆਂ ਨੂੰ ਸਿੱਧੀ ਚੇਤਾਵਨੀ ਜਾਰੀ ਕੀਤੀ ਹੈ ਬੁੱਧਵਾਰ ਰਾਤ ਤੋਂ ਹਮਲਿਆਂ ਦਾ ਖ਼ਤਰਾਈਰਾਨੀ ਫੌਜ ਨੇ ਐਲਾਨ ਕੀਤਾ ਹੈ ਕਿ […]



