ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਤਰੀਕ ਤੋਂ ਹੋਵੇਗੀ ਸ਼ੁਰੂ, ਪੜੋ ਪੂਰੀ ਖ਼ਬਰ
ਉਤਰਾਖੰਡ: ਵਿਸ਼ਵ ਦੇ ਸਭ ਤੋਂ ਉੱਚੇ ਸਿੱਖ ਤੀਰਥ ਅਸਥਾਨ, ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਸਾਲ 23 ਮਈ 2026 ਨੂੰ ਸੰਗਤਾਂ ਲਈ ਖੋਲ੍ਹ ਦਿੱਤੇ ਜਾਣਗੇ। ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਇਸ ਪਵਿੱਤਰ ਅਸਥਾਨ ਦੀ ਯਾਤਰਾ ਸਬੰਧੀ ਮਹੱਤਵਪੂਰਨ ਫੈਸਲਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਅਤੇ ਰਾਜ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ ਮੌਸਮ ਦੇ ਮੱਦੇਨਜ਼ਰ ਲਿਆ ਗਿਆ […]



