ਸਾਵਧਾਨ: ਸਿਰ ਦੀਆਂ ਜੂੰਆਂ ਕਾਰਣ 12 ਸਾਲਾਂ ਬੱਚੀ ਦੀ ਹੋਈ ਮੌਤ, ਇਸ ਮਾਮਲੇ ਨੇ ਉਡਾਏ ਹੋਸ਼

ਓਡੀਸ਼ਾ ਦੇ ਪੁਰੀ ਜ਼ਿਲ੍ਹੇ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇੱਥੇ ਇੱਕ 12 ਸਾਲਾ ਮਾਸੂਮ ਬੱਚੀ ਦੀ ਮੌਤ ਦਾ ਕਾਰਨ ਸਿਰ ਦੀਆਂ ਜੂੰਆਂ ਅਤੇ ਉਸ ਤੋਂ ਫੈਲੀ ਇਨਫੈਕਸ਼ਨ ਬਣੀ। ਇਹ ਘਟਨਾ ਸਿਹਤ ਪ੍ਰਤੀ ਲਾਪਰਵਾਹੀ ਦੇ ਗੰਭੀਰ ਨਤੀਜਿਆਂ ਵੱਲ ਇਸ਼ਾਰਾ ਕਰਦੀ ਹੈ। ਘਟਨਾ ਦਾ ਵੇਰਵਾ ਪੁਰੀ ਜ਼ਿਲ੍ਹੇ ਦੇ ਪਿੰਡ ਚੰਪਾਗੜਾ ਸਾਹੀ […]

ਬਿਨਾਂ ਤੇਲ ਤੋਂ ਵੀ ਇਸ ਦੇਸ਼ ਵਿੱਚ ਚੱਲ ਸਕਦਾ ਹੈ ਕੰਮ, ਪੈਟਰੋਲ ਪੰਪਾਂ ਦਾ ਹੁੰਦਾ ਜਾ ਰਿਹਾ ਹੈ ਅੰਤ

ਕੀ ਤੁਸੀਂ ਕਦੇ ਅਜਿਹੇ ਦੇਸ਼ ਦੀ ਕਲਪਨਾ ਕੀਤੀ ਹੈ ਜਿੱਥੇ ਤੇਲ ਦੀ ਕਿੱਲਤ ਹੋਣ ‘ਤੇ ਵੀ ਜੀਵਨ ਦੀ ਰਫ਼ਤਾਰ ਨਾ ਰੁਕੇ? ਉੱਤਰੀ ਅਟਲਾਂਟਿਕ ਮਹਾਂਸਾਗਰ ਵਿੱਚ ਸਥਿਤ ਆਈਸਲੈਂਡ ਅੱਜ ਵਿਸ਼ਵ ਲਈ ਹਰੀ ਊਰਜਾ (Green Energy) ਦਾ ਇੱਕ ਮਿਸਾਲੀ ਮਾਡਲ ਬਣ ਕੇ ਉਭਰਿਆ ਹੈ। ਇਹ ਦੁਨੀਆ ਦੇ ਉਨ੍ਹਾਂ ਚੋਣਵੇਂ ਦੇਸ਼ਾਂ ਵਿੱਚੋਂ ਇੱਕ ਹੈ ਜੋ ਜੈਵਿਕ ਇੰਧਨ (Fossil Fuels) ‘ਤੇ ਆਪਣੀ ਨਿਰਭਰਤਾ ਨੂੰ […]

ਕੀ ਠੰਡਾ ਪਾਣੀ ਸੱਚਮੁੱਚ ਸਿਹਤ ਲਈ ਵਰਦਾਨ ਹੈ? ਜਾਣੋ ਦਿਲਚਸਪ ਤੱਥ

ਗਰਮੀਆਂ ਵਿੱਚ, ਲੋਕ ਆਪਣੀ ਪਿਆਸ ਬੁਝਾਉਣ ਲਈ ਠੰਡਾ ਪਾਣੀ ਪੀਣਾ ਪਸੰਦ ਕਰਦੇ ਹਨ। ਠੰਡਾ ਪਾਣੀ ਪੀਣ ਨਾਲ ਉਨ੍ਹਾਂ ਦੇ ਚਿਹਰੇ ਤਾਜ਼ਗੀ ਪ੍ਰਾਪਤ ਕਰਦੇ ਹਨ ਅਤੇ ਗਰਮੀ ਤੋਂ ਅਸਥਾਈ ਰਾਹਤ ਮਿਲਦੀ ਹੈ। ਇਸੇ ਕਰਕੇ ਜ਼ਿਆਦਾਤਰ ਲੋਕ ਗਰਮੀਆਂ ਦੌਰਾਨ ਆਪਣੇ ਫਰਿੱਜ ਨੂੰ ਪਾਣੀ ਦੀਆਂ ਬੋਤਲਾਂ ਨਾਲ ਭਰ ਕੇ ਰੱਖਦੇ ਹਨ। ਸਿਰਫ਼ ਪਾਣੀ ਹੀ ਨਹੀਂ, ਸਗੋਂ ਲੋਕ ਠੰਢੀ ਲੱਸੀ, ਦੁੱਧ ਅਤੇ ਲੱਸੀ ਦਾ […]

1 ਅਪ੍ਰੈਲ ਤੋਂ ਬਦਲ ਜਾਣਗੇ ਬੈਂਕਿੰਗ ਨਿਯਮ: ਇਹਨਾਂ ਦੋ ਬੈਂਕਾ ਦੇ ਗਾਹਕਾਂ ‘ਤੇ ਪਵੇਗਾ ਸਿੱਧਾ ਅਸਰ

ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਬੈਂਕਿੰਗ ਖੇਤਰ ਵਿੱਚ ਵੱਡੇ ਬਦਲਾਅ ਲਾਗੂ ਹੋਣ ਜਾ ਰਹੇ ਹਨ। 1 ਅਪ੍ਰੈਲ, 2026 ਤੋਂ HDFC ਬੈਂਕ ਅਤੇ ਪੰਜਾਬ ਨੈਸ਼ਨਲ ਬੈਂਕ (PNB) ਨੇ ਆਪਣੇ ATM ਅਤੇ ਨਕਦੀ ਨਿਕਾਸੀ ਦੇ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਮੁੱਖ ਤੌਰ ‘ਤੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਅਤੇ ਬੈਂਕਿੰਗ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ […]

ਭਾਖੜਾ ਨਹਿਰ ‘ਚੋਂ ਲਾਪਤਾ ਲੜਕੀ ਦੀ ਲਾਸ਼ ਬਰਾਮਦ, ਕਈ ਦਿਨਾਂ ਤੋਂ ਚੱਲ ਰਹੀ ਸੀ ਭਾਲ

ਪਟਿਆਲਾ: ਪਿਛਲੇ ਕੁਝ ਦਿਨਾਂ ਤੋਂ ਭਾਖੜਾ ਨਹਿਰ ਵਿੱਚ ਛਾਲ ਮਾਰਨ ਵਾਲੇ ਪ੍ਰੇਮੀ ਜੋੜੇ ਦੇ ਮਾਮਲੇ ਵਿੱਚ ਅੱਜ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਈ ਦਿਨਾਂ ਦੀ ਲਗਾਤਾਰ ਭਾਲ ਤੋਂ ਬਾਅਦ ਅੱਜ ਲਾਪਤਾ ਲੜਕੀ ਦੀ ਲਾਸ਼ ਵੀ ਨਹਿਰ ਵਿੱਚੋਂ ਬਰਾਮਦ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਨੌਜਵਾਨ ਦੀ ਲਾਸ਼ ਮਿਲ ਗਈ ਸੀ ਕੀ ਹੈ ਪੂਰਾ ਮਾਮਲਾ?ਜਾਣਕਾਰੀ […]

MP ਕੰਗ ਨੇ ਸੰਸਦ ਚ’ ਸ੍ਰੀ ਚਮਕੌਰ ਸਾਹਿਬ ਤੇ ਬਲਾਚੌਰ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਦੀ ਕੀਤੀ ਮੰਗ

ਨਵੀਂ ਦਿੱਲੀ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਸੰਸਦ ਵਿੱਚ ਰੇਲਵੇ ਬਜਟ ਅਤੇ ਮੰਗਾਂ ’ਤੇ ਹੋਈ ਚਰਚਾ ਦੌਰਾਨ ਪੰਜਾਬ, ਖਾਸ ਕਰਕੇ ਆਪਣੇ ਹਲਕੇ ਦੇ ਅਹਿਮ ਮੁੱਦਿਆਂ ਨੂੰ ਬਹੁਤ ਹੀ ਮਜ਼ਬੂਤੀ ਨਾਲ ਚੁੱਕਿਆ। ਕੰਗ ਨੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਇਲਾਕਿਆਂ ਨੂੰ ਰੇਲਵੇ ਨਾਲ ਜੋੜਨ ਅਤੇ ਰੁਕਿਆ ਹੋਇਆ ਵਿਕਾਸ ਮੁੜ ਸ਼ੁਰੂ ਕਰਨ ਦੀ ਵਕਾਲਤ […]

ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕ੍ਰਿਤਿਕਾ ਚੌਧਰੀ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਨਵਾਂਸ਼ਹਿਰ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਇਜਲਾਸ ਦੇ ਆਖਰੀ ਦਿਨ ਪੰਜਾਬ ਦੇ UPSC ਕਲੀਅਰ ਕਰਨ ਵਾਲੇ ਬੱਚਿਆ ਲਈ ਖਾਸ ਬਣਾ ਦਿੱਤਾ ਦਰਅਸਲ ਪੰਜਾਬ ਭਰ ਵਿੱਚੋਂ UPSC ਕਲੀਅਰ ਕਰਨ ਵਾਲਿਆ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਇਜਲਾਸ ਦੇਖਣ ਲਈ ਸੱਦਾ ਪੱਤਰ ਭੇਜਿਆ ਗਿਆ ਸੀ ਅਤੇ ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਹਨਾਂ ਦਾ […]

ਦਿੱਲੀ ਚ’ ਫੁੱਟ ਓਵਰਬ੍ਰਿਜ ਟੁੱਟਣ ਕਾਰਨ ਨਾਲੇ ‘ਚ ਡੁੱਬਣ ਨਾਲ ਮਹਿਲਾ ਦੀ ਮੌਤ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦੇ ਉੱਤਰੀ ਦਿੱਲੀ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਦੀ ਸਵੇਰ ਰੂਪ ਨਗਰ ਇਲਾਕੇ ਵਿੱਚ ਇੱਕ ਲੋਹੇ ਦਾ ਫੁੱਟ ਓਵਰਬ੍ਰਿਜ ਅਚਾਨਕ ਟੁੱਟ ਕੇ ਹੇਠਾਂ ਗੰਦੇ ਨਾਲੇ ਵਿੱਚ ਜਾ ਡਿੱਗਿਆ। ਇਸ ਹਾਦਸੇ ਦੌਰਾਨ ਪੁਲ ‘ਤੇ ਮੌਜੂਦ ਇੱਕ ਮਹਿਲਾ ਨਾਲੇ ਵਿੱਚ ਡਿੱਗ ਗਈ, ਜਿਸ ਦੀ ਡੁੱਬਣ ਕਾਰਨ ਮੌਤ ਹੋ ਗਈ ਸਵੇਰੇ 9:30 ਵਜੇ […]

ਧੂਰੀ ਦੇ ਲੋਕਾਂ ਨੂੰ ਵੱਡੀ ਸੌਗਾਤ: 21.65 ਕਰੋੜ ਦੀ ਲਾਗਤ ਨਾਲ ਬਣਿਆ ਹਸਪਤਾਲ ਜਨਤਾ ਨੂੰ ਸਮਰਪਿਤ

ਧੂਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਅੱਜ CM ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਬ-ਡਿਵਿਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਕੇ ਇਸਨੂੰ ਲੋਕਾਂ ਦੇ ਨਾਮ ਕਰ ਦਿੱਤਾ ਗਿਆ ਹੈ। ਇਸ ਨਵੇਂ ਮੈਡੀਕਲ […]

ਗਿੱਪੀ ਗਰੇਵਾਲ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਆਡੀਓ VIRAL

ਮੋਹਾਲੀ: ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ, ਪਰ ਇਸ ਵਾਰ ਕਾਰਨ ਕੋਈ ਫਿਲਮ ਨਹੀਂ ਬਲਕਿ ਉਨ੍ਹਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਹੈ। ਸੋਸ਼ਲ ਮੀਡੀਆ ‘ਤੇ ਇੱਕ ਆਡੀਓ ਰਿਕਾਰਡਿੰਗ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਥਿਤ ਤੌਰ ‘ਤੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਗਿੱਪੀ ਗਰੇਵਾਲ ਨੂੰ ਧਮਕਾਇਆ ਜਾ ਰਿਹਾ […]