ਚੀਨ ਵਿੱਚ ਹੁਣ ਗੂੰਜੇਗੀ ਪੰਜਾਬੀ ਬੋਲੀ: ਬੀਜਿੰਗ ਯੂਨੀਵਰਸਿਟੀ ਨੇ ਸ਼ੁਰੂ ਕੀਤਾ ਪੰਜਾਬੀ ਕੋਰਸ
ਬਠਿੰਡਾ: ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਲਈ ਇੱਕ ਬਹੁਤ ਹੀ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਚੀਨ ਦੀ ਪ੍ਰਸਿੱਧ ਬੀਜਿੰਗ ਫੌਰਨ ਸਟੱਡੀਜ਼ ਯੂਨੀਵਰਸਿਟੀ (BFSU) ਨੇ ਆਪਣੇ ਵਿਦੇਸ਼ੀ ਭਾਸ਼ਾਵਾਂ ਦੇ ਸਿਲੇਬਸ ਵਿੱਚ ਹੁਣ ਪੰਜਾਬੀ ਭਾਸ਼ਾ ਨੂੰ ਵੀ ਸ਼ਾਮਲ ਕਰ ਲਿਆ ਹੈ। ਇਸ ਦੇ ਨਾਲ ਹੀ ਪੰਜਾਬੀ ਹੁਣ ਇਸ ਯੂਨੀਵਰਸਿਟੀ ਵਿੱਚ ਪੜ੍ਹਾਈਆਂ ਜਾਣ ਵਾਲੀਆਂ 102 ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ […]



