ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹੱਬ
ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026’ ਨੇ ਸੂਬੇ ਦੇ ਉਦਯੋਗਿਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਲਿਖ ਦਿੱਤਾ ਹੈ। ਵਿਸ਼ਵ ਭਰ ਦੇ ਦਿੱਗਜ਼ ਉਦਯੋਗਪਤੀਆਂ ਨੇ ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਹਜ਼ਾਰਾਂ ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ ਉਦਯੋਗਿਕ ਦਿੱਗਜ਼ਾਂ ਦੇ ਵੱਡੇ ਐਲਾਨ ਅਤੇ ਨਿਵੇਸ਼ਸੰਮੇਲਨ ਦੌਰਾਨ ਦੇਸ਼-ਵਿਦੇਸ਼ ਦੇ ਨਾਮਵਰ ਕਾਰੋਬਾਰੀਆਂ […]



