ਅਮਿਤ ਸ਼ਾਹ ਦੀ ਰੈਲੀ ਤੋਂ ਮੰਤਰੀ ਅਮਨ ਅਰੋੜਾ ਦੇ ਤਿੱਖੇ ਬਿਆਨ: “1600 ਕਰੋੜ ਦੀ ਰਾਹਤ ਰਾਸ਼ੀ ਦਾ ਹਿਸਾਬ ਦੇਵੇ ਕੇਂਦਰ”
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਸਵਾਲਾਂ ਦੀ ਬੌਛਾਰ ਕਰ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਆਪਣੀ ਸਥਿਤੀ ਸਪੱਸ਼ਟ ਕਰੇ “ਕੀ ਅਮਿਤ […]



