ਜਲਦੀ ਅਮੀਰ ਹੋਣ ਦੇ ਚੱਕਰ ‘ਚ ਜਿਮ ਟ੍ਰੇਨਰ ਬਣਿਆ ਨਸ਼ਾ ਤਸਕਰ, 350 ਗ੍ਰਾਮ ਚਿੱਟੇ ਸਣੇ ਪੁਲਿਸ ਨੇ ਦਬੋਚਿਆ
ਬਠਿੰਡਾ : ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਇੱਕ ਜਿਮ ਟ੍ਰੇਨਰ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ। ਫੜਿਆ ਗਿਆ ਮੁਲਜ਼ਮ ਜਿਮ ਟ੍ਰੇਨਰ ਹੈ, ਜੋ ਕਥਿਤ ਤੌਰ ‘ਤੇ ਜਲਦੀ ਪੈਸਾ ਕਮਾਉਣ ਦੇ ਲਾਲਚ ਵਿੱਚ ਨਸ਼ਾ ਤਸਕਰੀ ਦੇ ਰਾਹ ਪੈ ਗਿਆ […]



