ਆਮ ਆਦਮੀ ‘ਤੇ ਮਹਿੰਗਾਈ ਦੀ ਮਾਰ: ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਵਾਧਾ

ਨਵੀਂ ਦਿੱਲੀ: ਇਰਾਨ-ਅਮਰੀਕਾ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦਾ ਅਸਰ ਹੁਣ ਭਾਰਤੀ ਰਸੋਈਆਂ ‘ਤੇ ਵੀ ਦਿਖਾਈ ਦੇਣ ਲੱਗਾ ਹੈ। ਊਰਜਾ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ, ਸ਼ਨੀਵਾਰ (7 ਮਾਰਚ) ਤੋਂ ਦੇਸ਼ ਵਿੱਚ ਘਰੇਲੂ ਅਤੇ ਕਮਰਸ਼ੀਅਲ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਗਿਆ ਹੈ ਕਿੰਨਾ ਹੋਇਆ ਵਾਧਾ?ਤਾਜ਼ਾ ਸੋਧ ਅਨੁਸਾਰ ਕੀਮਤਾਂ ਵਿੱਚ ਹੇਠ ਲਿਖੇ ਅਨੁਸਾਰ ਵਾਧਾ ਹੋਇਆ ਹੈ: ਘਰੇਲੂ ਸਿਲੰਡਰ […]

‘ਭਾਰਤੀ ਚੰਗੇ ACTOR’ ਸਾਡੇ ਕਹਿਣ ‘ਤੇ ਰੂਸੀ ਤੇਲ ਖਰੀਦਣਾ ਬੰਦ ਕੀਤਾ ਸੀ’: ਅਮਰੀਕੀ ਮੰਤਰੀ ਦਾ ਵੱਡਾ ਦਾਅਵਾ

ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਮੰਤਰੀ (Treasury Secretary) ਸਕਾਟ ਬੇਸੈਂਟ (Scott Bessent) ਦੇ ਇੱਕ ਤਾਜ਼ਾ ਬਿਆਨ ਨੇ ਭਾਰਤ ਦੀ ਸਿਆਸਤ ਅਤੇ ਕੂਟਨੀਤੀ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਬੇਸੈਂਟ ਨੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਅਮਰੀਕਾ ਦੇ ਕਹਿਣ ‘ਤੇ ਰੂਸੀ ਤੇਲ ਦੀ ਖਰੀਦ ਰੋਕ ਦਿੱਤੀ ਸੀ ਅਤੇ ਹੁਣ ਅਮਰੀਕਾ ਨੇ ਭਾਰਤ ਨੂੰ ਦੁਬਾਰਾ ਰੂਸੀ ਤੇਲ ਖਰੀਦਣ ਦੀ “ਇਜਾਜ਼ਤ” ਦੇ […]

ਵੱਡੀ ਖ਼ਬਰ: ਕੁੱਲੂ-ਮਨਾਲੀ ਹਾਈਵੇਅ ‘ਤੇ ਬੱਸ ਟਰੱਕ ਵਿਚਾਲੇ ਭਿਆਨਕ ਸੜਕ ਹਾਦਸਾ

ਕੀਰਤਪੁਰ ਸਾਹਿਬ: ਚੰਡੀਗੜ੍ਹ-ਕੁੱਲੂ-ਮਨਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਦੇਹਣੀ ਵਿਖੇ ਅੱਜ ਉਸ ਸਮੇਂ ਚੀਕ-ਚਿਹਾੜਾ ਮੱਚ ਗਿਆ, ਜਦੋਂ ਇੱਕ ਬੇਕਾਬੂ ਹੋਈ ਬੱਸ ਨੇ ਸੜਕ ਕਿਨਾਰੇ ਖੜ੍ਹੇ ਟਰੱਕ ਅਤੇ ਇੱਕ ਰਾਹਗੀਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦਰਦਨਾਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ ਹਾਦਸਾ ਕਿਵੇਂ […]

55 ਰੁਪਏ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ, ਇਰਾਨ-ਅਮਰੀਕਾ ਦੀ ਜੰਗ ਦਾ ਪਾਕਿਸਤਾਨ ਤੇ’ ਪਿਆ ਅਸਰ

ਇਸਲਾਮਾਬਾਦ: ਪਾਕਿਸਤਾਨ ਦੀ ਜਨਤਾ ‘ਤੇ ਮਹਿੰਗਾਈ ਦਾ ਇੱਕ ਹੋਰ ਵੱਡਾ ਬੋਝ ਪੈ ਗਿਆ ਹੈ। Middle East ਵਿੱਚ ਚੱਲ ਰਹੇ ਟਕਰਾਅ ਦੇ ਵਿਚਕਾਰ, ਪਾਕਿਸਤਾਨ ਸਰਕਾਰ ਨੇ ਦੇਰ ਰਾਤ ਇੱਕ ਵੱਡਾ ਫੈਸਲਾ ਲੈਂਦਿਆਂ ਪੈਟਰੋਲ ਅਤੇ Hi-Speed ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕਰ ਦਿੱਤਾ ਹੈ। ਇਸ ਨੂੰ ਦੇਸ਼ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ […]

ਕੀ ਅਮਰੀਕਾ-ਈਰਾਨ ਜੰਗ ‘JESUS’ ਦੀ ਵਾਪਸੀ ਦਾ ਸੰਕੇਤ ? ਅਮਰੀਕੀ ਸੈਨਿਕਾਂ ਦੇ ਹੈਰਾਨ ਕਰਨ ਵਾਲੇ ਦਾਅਵੇ

ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਖੂਨੀ ਸੰਘਰਸ਼ ਦੌਰਾਨ ਇੱਕ ਬੇਹੱਦ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਰਿਪੋਰਟਾਂ ਅਨੁਸਾਰ, ਕਈ ਅਮਰੀਕੀ ਸੈਨਿਕ ਕਮਾਂਡਰਾਂ ਨੇ ਆਪਣੇ ਜਵਾਨਾਂ ਨੂੰ ਕਿਹਾ ਹੈ ਕਿ ਈਰਾਨ ਨਾਲ ਚੱਲ ਰਹੀ ਇਹ ਜੰਗ ‘ਪ੍ਰਮਾਤਮਾ ਦੀ ਬ੍ਰਹਮ ਯੋਜਨਾ’ (God’s Divine Plan) ਦਾ ਹਿੱਸਾ ਹੈ ਅਤੇ ਇਹ ਧਰਤੀ ‘ਤੇ ਈਸਾ ਮਸੀਹ (Jesus Christ) ਦੀ ਵਾਪਸੀ ਦਾ ਰਸਤਾ ਸਾਫ਼ ਕਰੇਗੀ ਕੀ […]

ਖ਼ਮੇਨੇਈ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤੇ ਤੋਂ ਪਹਿਲੀ ਵੱਡੀ ਪੋਸਟ

ਤੇਹਰਾਨ : ਇਜ਼ਰਾਈਲ ਅਤੇ ਅਮਰੀਕਾ ਦੇ ਸਾਂਝੇ ਹਮਲੇ ਵਿੱਚ ਮਾਰੇ ਗਏ ਈਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖ਼ਮੇਨੇਈ ਦੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ (X) ਤੋਂ ਸ਼ੁੱਕਰਵਾਰ ਨੂੰ ਇੱਕ ਹੈਰਾਨ ਕਰਨ ਵਾਲੀ ਪੋਸਟ ਸਾਂਝੀ ਕੀਤੀ ਗਈ ਹੈ। 28 ਫਰਵਰੀ ਨੂੰ ਹੋਏ ਹਮਲੇ ਵਿੱਚ ਖ਼ਮੇਨੇਈ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਖਾਤੇ ਤੋਂ ਇਹ ਪਹਿਲਾ ਸੰਦੇਸ਼ ਹੈ, ਜਿਸ ਨੇ ਪੂਰੀ ਦੁਨੀਆ ਵਿੱਚ […]

ਮੈਸੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ: ਫੁੱਟਬਾਲ ਦੀ ਦੁਨੀਆ ਦੇ ਮਹਾਨ ਖਿਡਾਰੀ ਲਿਓਨਲ ਮੈਸੀ ਨੇ ਸ਼ੁੱਕਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਹ ਖ਼ਾਸ ਮੁਲਾਕਾਤ ਵ੍ਹਾਈਟ ਹਾਊਸ ਵਿੱਚ ਹੋਈ, ਜਿੱਥੇ ਟਰੰਪ ਨੇ ਮੇਜਰ ਲੀਗ ਸੌਕਰ (MLS) ਦਾ ਖਿਤਾਬ ਜਿੱਤਣ ਵਾਲੀ ਟੀਮ ‘ਇੰਟਰ ਮਿਆਮੀ’ ਦਾ ਸਨਮਾਨ ਕੀਤਾ ਮੈਸੀ ਦਾ ਖ਼ਾਸ ਤੋਹਫ਼ਾਇਸ ਸਮਾਰੋਹ ਦੌਰਾਨ ਲਿਓਨਲ ਮੈਸੀ ਨੇ ਰਾਸ਼ਟਰਪਤੀ ਟਰੰਪ ਨੂੰ ਆਪਣੀ ਟੀਮ ਦੇ ਰੰਗ ਵਾਲੀ […]

ਛੱਪੜ ‘ਚ ਡਿੱਗਣ ਕਾਰਨ 5 ਸਾਲਾ ਮਾਸੂਮ ਦੀ ਮੌਤ, ਖੇਡਦੇ ਸਮੇਂ ਵਾਪਰਿਆ ਭਾਣਾ

ਫਰੀਦਕੋਟ : ਫਰੀਦਕੋਟ ਦੇ ਨਜ਼ਦੀਕੀ ਪਿੰਡ ਢੁੱਡੀ ਵਿੱਚ ਸ਼ੁੱਕਰਵਾਰ ਨੂੰ ਇੱਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਖੇਡਦੇ ਸਮੇਂ ਛੱਪੜ ਵਿੱਚ ਡਿੱਗਣ ਕਾਰਨ ਇੱਕ 5 ਸਾਲਾ ਬੱਚੇ ਦੀ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਅਭਿ, ਪੁੱਤਰ ਸੁਨੀਲ ਕੁਮਾਰ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਕਿਵੇਂ ਵਾਪਰਿਆ […]

‘ਬਿਨਾਂ ਸ਼ਰਤ ਸਰੈਂਡਰ ਕਰੇ’ IRAN : ਟਰੰਪ

ਵਾਸ਼ਿੰਗਟਨ: ਮਿਡਲ ਈਸਟ ਵਿੱਚ ਵਧਦੇ ਤਣਾਅ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਪ੍ਰਤੀ ਆਪਣਾ ਸਖ਼ਤ ਰੁਖ਼ ਜ਼ਾਹਿਰ ਕੀਤਾ ਹੈ। ਸ਼ੁੱਕਰਵਾਰ ਨੂੰ ਇੱਕ ਵੱਡਾ ਬਿਆਨ ਦਿੰਦਿਆਂ ਟਰੰਪ ਨੇ ਸਾਫ਼ ਕਰ ਦਿੱਤਾ ਹੈ ਕਿ ਈਰਾਨ ਨਾਲ ਉਦੋਂ ਤੱਕ ਕੋਈ ਸਮਝੌਤਾ ਨਹੀਂ ਹੋਵੇਗਾ, ਜਦੋਂ ਤੱਕ ਉਹ “ਬਿਨਾਂ ਸ਼ਰਤ ਆਤਮ ਸਮਰਪਣ” (Unconditional Surrender) ਨਹੀਂ ਕਰ ਦਿੰਦਾ “MIGA” ਦਾ ਦਿੱਤਾ ਨਾਅਰਾਟਰੰਪ ਨੇ ਆਪਣੇ […]

ਪੰਜਾਬ ਸਰਕਾਰ 8 ਮਾਰਚ ਨੂੰ ਪੇਸ਼ ਕਰੇਗੀ ਨਵਾਂ ਬਜਟ, ਮਾਨ ਕੈਬਨਿਟ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਨੂੰ ਲੈ ਕੇ ਕਈ ਅਹਿਮ ਵਿੱਤੀ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ ਬਜਟ 2026-27 ਨੂੰ ਮਿਲੀ ਹਰੀ ਝੰਡੀਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 8 ਮਾਰਚ ਨੂੰ […]