ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ: 8 ਮਾਰਚ ਦੇ ਬਜਟ ‘ਚ ‘ਆਪ’ ਸਰਕਾਰ ਕਰ ਸਕਦੀ ਹੈ ₹1,000 ਮਹੀਨਾਵਾਰ ਸਹਾਇਤਾ ਦਾ ਐਲਾਨ
ਚੰਡੀਗੜ੍ਹ :ਪੰਜਾਬ ਦੀ ਭਗਵੰਤ ਮਾਨ ਸਰਕਾਰ ਚੋਣ ਸਾਲ ਦੌਰਾਨ ਸੂਬੇ ਦੀਆਂ ਮਹਿਲਾਵਾਂ ਲਈ ਵੱਡਾ ਤੋਹਫ਼ਾ ਲੈ ਕੇ ਆ ਰਹੀ ਹੈ। ਸੂਤਰਾਂ ਅਨੁਸਾਰ, ਅੰਤਰਰਾਸ਼ਟਰੀ ਮਹਿਲਾ ਦਿਵਸ ਯਾਨੀ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੀ ਗਾਰੰਟੀ ਨੂੰ ਪੂਰਾ ਕਰਨ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ ਸਰਕਾਰ ਦਾ ਮੰਨਣਾ ਹੈ ਕਿ ਇਸ […]



