ਇਰਾਨ-ਅਮਰੀਕਾ ਦੀ ਜੰਗ ਵਿਚਾਲੇ ਸਾਊਦੀ ਅਰਬ ਛੱਡ ਭੱਜੇ ਫੁੱਟਬਾਲਰ RONALDO
ਰਿਆਦ : ਇਰਾਨ-ਅਮਰੀਕਾ ਵਿਚਾਲੇ ਵਧਦੇ ਫੌਜੀ ਟਕਰਾਅ ਅਤੇ ਸੁਰੱਖਿਆ ਖ਼ਤਰਿਆਂ ਦੇ ਵਿਚਕਾਰ ਦੁਨੀਆ ਦੇ ਮਸ਼ਹੂਰ ਫੁੱਟਬਾਲ ਸਟਾਰ ਕ੍ਰਿਸਟਿਆਨੋ ਰੋਨਾਲਡੋ ਦੇ ਸਾਊਦੀ ਅਰਬ ਛੱਡਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਰਿਪੋਰਟਾਂ ਅਨੁਸਾਰ, ਰਿਆਦ ਵਿੱਚ ਅਮਰੀਕੀ ਦੂਤਾਵਾਸ ‘ਤੇ ਹੋਏ ਡਰੋਨ ਹਮਲਿਆਂ ਤੋਂ ਬਾਅਦ ਰੋਨਾਲਡੋ ਆਪਣੇ ਪਰਿਵਾਰ ਸਮੇਤ ਆਪਣੇ ਨਿੱਜੀ ਜੈੱਟ ਰਾਹੀਂ ਯੂਰਪ ਲਈ ਰਵਾਨਾ ਹੋ ਗਏ ਹਨ ਸੁਰੱਖਿਆ ਕਾਰਨਾਂ ਕਰਕੇ ਲਿਆ ਫੈਸਲਾ41 […]



