ਧਰਮ ਰੱਖਿਅਕ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਰੋਜ਼ਾਨਾ ਯਾਦ ਕਰਨਾ ਹਰ ਭਾਰਤੀ ਦਾ ਫ਼ਰਜ਼: ਰਾਮਦੇਵ

ਨਵੀਂ ਮੁੰਬਈ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 2 ਦਿਨਾ ਰਾਜ ਪੱਧਰੀ ਸਮਾਗਮ ‘ਹਿੰਦ ਦੀ ਚਾਦਰ’ ਸ਼ਨੀਵਾਰ ਨੂੰ ਨਵੀਂ ਮੁੰਬਈ ਦੇ ਖਾਰਘਰ ਸਥਿਤ ਓਵੇ ਗਰਾਊਂਡ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋਇਆ। ਇਸ ਵਿਸ਼ੇਸ਼ ਸਮਾਗਮ ਦੀ ਮੇਜ਼ਬਾਨੀ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਧੁੰਮਾ ਵੱਲੋਂ ਕੀਤੀ ਗਈ ਆਜ਼ਾਦ ਭਾਰਤ […]

ਇਜ਼ਰਾਈਲੀ ਹਮਲੇ ਵਿੱਚ ਇਰਾਨ ਦੇ ਸੁਪਰੀਮ ਲੀਡਰ ਖ਼ਾਮੇਨੇਈ ਦੀ ਮੌਤ

ਤਹਿਰਾਨ : ਇਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖ਼ਾਮੇਨੇਈ ਸ਼ਨੀਵਾਰ ਨੂੰ ਅਮਰੀਕੀ-ਇਜ਼ਰਾਈਲੀ ਹਮਲਿਆਂ ਵਿੱਚ ਮਾਰੇ ਗਏ ਹਨ। 86 ਸਾਲਾ ਖ਼ਾਮੇਨੇਈ ਪਿਛਲੇ 36 ਸਾਲਾਂ ਤੋਂ ਇਰਾਨ ਦੀ ਸੱਤਾ ‘ਤੇ ਕਾਬਜ਼ ਸਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਖ਼ਾਮੇਨੇਈ ਅਮਰੀਕੀ ਖ਼ੁਫ਼ੀਆ ਏਜੰਸੀਆਂ ਅਤੇ ਨਿਗਰਾਨੀ ਤੋਂ ਬਚਣ ਵਿੱਚ ਅਸਫ਼ਲ ਰਹੇ। ਰਿਪੋਰਟਾਂ ਅਨੁਸਾਰ, ਇਜ਼ਰਾਈਲ ਦੁਆਰਾ ਕੀਤੇ […]