ਦਿਨ-ਦਿਹਾੜੇ ਗੁੰਡਾਗਰਦੀ: ਪਿੰਡ ਪੱਡਾ ‘ਚ ਚੱਲੀਆਂ ਤਾਬੜਤੋੜ ਗੋਲੀਆਂ, ਸਰਪੰਚ ਦੇ ਭਰਾ ‘ਤੇ ਫਾਇਰਿੰਗ
ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਪੱਡਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਉਸ ਵੇਲੇ ਵਿਗੜ ਗਈ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਪਿੰਡ ਦੇ ਸਰਪੰਚ ਦੇ ਭਰਾ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਸਰਪੰਚ ਦਾ ਭਰਾ, ਜਿਸਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ […]



