ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 24 ਨੂੰ ਬੰਗਾ ਵਿਖੇ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 24 ਸਤੰਬਰ ਨੂੰ ਬੰਗਾ […]

ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ CM ਭਗਵੰਤ ਮਾਨ ਨੂੰ ਖਾਸ ਸੱਦਾ, ਏਸ਼ੀਅਨ ਗੇਮਜ਼-2026 ਦੇ ਹਾਕੀ ਮੁਕਾਬਲੇ ਵੇਖਣ ਜਾਣਗੇ ਜਾਪਾਨ

ਚੰਡੀਗੜ੍ਹ: ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਚੀ-ਨਾਗੋਯਾ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼-2026 ਦੇ ਹਾਕੀ ਮੁਕਾਬਲੇ ਵੇਖਣ ਲਈ […]

ਮੰਤਰੀ ਮੁੰਡੀਆਂ ਦਾ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ, ਕਿਹਾ ਜੱਗੇ ਤੇ’ ਪਹਿਲਾ ਹੀ 9 ਪਰਚੇ

ਨਮੋਲ ਪਿੰਡ ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ‘X’ […]

ਮੋਹਾਲੀ ’ਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਵੰਡ ਸਮਾਰੋਹ,

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ’ ਵਿੱਚ ਸ਼ਿਰਕਤ ਕਰਦਿਆਂ ਲੋਕਾਂ ਨਾਲ ਵਿਚਾਰ ਸਾਂਝੇ […]

ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਅਮਰਜੀਤ ਸਿੰਘ ਚਾਵਲਾ ਨੂੰ ਖਾਲਸਾ ਪੰਥ ’ਚੋਂ ਕੀਤਾ ਬਾਹਰ

ਜਬਰ-ਜਨਾਹ ਦੇ ਦੋਸ਼ਾਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਐਮਰਜੈਂਸੀ ਮੀਟਿੰਗ, ਗ੍ਰੰਥੀ ਮਲਕੀਤ ਸਿੰਘ ਖ਼ਿਲਾਫ਼ ਵੀ ਕਾਰਵਾਈ ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ […]

ਸ੍ਰੀ ਆਨੰਦਪੁਰ ਸਾਹਿਬ ‘ਚ ‘ਆਪ’ ਦੀ ਡੋਰ-ਟੂ-ਡੋਰ ਮੁਹਿੰਮ ਲਈ ਰਣਨੀਤੀ, ਹਰਜੋਤ ਬੈਂਸ ਨੇ ਬੂਥ ਇੰਚਾਰਜਾਂ ਨਾਲ ਕੀਤੀ ਬੈਠਕ

ਸ੍ਰੀ ਆਨੰਦਪੁਰ ਸਾਹਿਬ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਸੰਪਰਕ ਮੁਹਿੰਮ ਨੂੰ ਲੈ ਕੇ […]

2,000 ਤੋਂ ਵੱਧ UPI ਭੁਗਤਾਨ ‘ਤੇ ਲੱਗ ਸਕਦੀ ਹੈ ਰੋਕ, ਪੈਟਰੋਲ ਪੰਪਾਂ ਸਮੇਤ ਵਪਾਰੀਆਂ ਨੇ ਜਤਾਇਆ ਵਿਰੋਧ

UPI ਰਾਹੀਂ ਵੱਡੀ ਰਕਮ ਦੇ ਭੁਗਤਾਨ ਨੂੰ ਲੈ ਕੇ ਦੇਸ਼ ਦੇ ਕਈ ਵਪਾਰੀਆਂ ਵਿੱਚ ਚਿੰਤਾ ਵਧ ਰਹੀ ਹੈ। ਨਵੇਂ Merchant Discount Rate (MDR) ਪ੍ਰਬੰਧ ਤਹਿਤ […]

ਨਵਾਂਸ਼ਹਿਰ ਵਿੱਚ ‘ਆਪ’ ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ, ਵਲੰਟੀਅਰਾਂ ਨਾਲ ਮਿਲ ਕੇ ਹੋਇਆ ਸਮਾਗਮ

ਨਵਾਂਸ਼ਹਿਰ: ਆਮ ਆਦਮੀ ਪਾਰਟੀ ਵੱਲੋਂ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਆਪਣਾ ਨਵਾਂ ਜ਼ਿਲ੍ਹਾ ਦਫ਼ਤਰ ਸ਼ੁਰੂ ਕੀਤਾ ਗਿਆ। ਦਫ਼ਤਰ ਦੇ ਉਦਘਾਟਨ ਮੌਕੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ […]

ਧੂਰੀ ਤੋਂ ‘ਆਪ’ ਦੀ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼, CM ਭਗਵੰਤ ਮਾਨ ਬੋਲੇ—“ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਜਾਵਾਂਗੇ”

ਧੂਰੀ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਮੁੱਖ […]