ਧੂਰੀ ਦੇ ਪਿੰਡ ਬਾਲੀਆਂ ‘ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ₹57 ਲੱਖ ਦਾ ਚੈੱਕ ਸੌਂਪਿਆ

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਧੂਰੀ ਦੇ ਪਿੰਡ ਬਾਲੀਆਂ ਵਿਖੇ ਹੋਈ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ […]

ਲੁਧਿਆਣਾ ’ਚ ਪੈਂਫਲੇਟ ਜਾਰੀ ਕਰਦਿਆਂ CM ਮਾਨ ਦਾ ਵੱਡਾ ਦਾਅਵਾ, ‘19 ਟੋਲ ਪਲਾਜ਼ੇ ਬੰਦ ਕਰਵਾਏ, SSF ਨੇ ਬਚਾਈਆਂ 2700 ਤੋਂ ਵੱਧ ਜਾਨਾਂ’

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦਾ ਪੈਂਫਲੇਟ ਜਾਰੀ ਕਰਦਿਆਂ ਲੋਕਾਂ ਨਾਲ ਸਰਕਾਰ ਦੇ ਕੰਮਾਂ ਅਤੇ ਆਉਣ […]

2027 ਲਈ ‘ਆਪ’ ਦਾ ਮਿਸ਼ਨ: ਭਗਵੰਤ ਮਾਨ ਸਰਕਾਰ ਦੇ ਕੰਮ ਘਰ-ਘਰ ਪਹੁੰਚਾਉਣਗੇ 2.68 ਲੱਖ ਵਰਕਰ

ਲੁਧਿਆਣਾ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਜ਼ਮੀਨੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 20 […]

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ‘ਆਪ’ ਦਾ 2027 ਚੋਣਾਂ ਲਈ ਪੈਂਫਲੇਟ, ਕਿਹਾ- ਕੱਲ੍ਹ ਤੋਂ ਘਰ-ਘਰ ਪਹੁੰਚਣਗੇ ਵਲੰਟੀਅਰ

ਲੁਧਿਆਣਾ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਚੋਣੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ […]

ਤਿੰਨ ਵਾਰ ਅਕਾਲੀ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ‘ਆਪ’ ’ਚ ਸ਼ਾਮਲ

ਚੰਡੀਗੜ੍ਹ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹਲਕਾ […]

ਟਰੰਪ ਨੂੰ ਮਿਲਿਆ ਗਰੀਨਲੈਂਡ: ਸੁਰੱਖਿਆ ਨੂੰ ਲੈ ਕੇ ਅਮਰੀਕਾ-ਡੈਨਮਾਰਕ ਵਿਚਕਾਰ ਸਮਝੌਤਾ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗ੍ਰੀਨਲੈਂਡ ਨੂੰ ਲੈ ਕੇ ਇੱਕ ਵੱਡੇ ਸੁਰੱਖਿਆ ਸਮਝੌਤੇ ਦਾ ਐਲਾਨ ਕੀਤਾ ਹੈ। ਟਰੰਪ ਮੁਤਾਬਕ ਅਮਰੀਕਾ ਨੇ ਡੈਨਮਾਰਕ ਅਤੇ ਗ੍ਰੀਨਲੈਂਡ […]

ਮੁੰਬਈ ’ਚ BCCI ਅਧਿਕਾਰੀਆਂ ਨਾਲ ਮੀਤ ਹੇਅਰ ਦੀ ਅਹਿਮ ਮੀਟਿੰਗ, ਸੌਰਵ ਗਾਂਗੁਲੀ ਨਾਲ ਵੀ ਕੀਤੀ ਮੁਲਾਕਾਤ

ਮੁੰਬਈ ਵਿੱਚ ਹੋਈ BCCI ਦੀ ਮੀਟਿੰਗ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਵੱਲੋਂ ਨੁਮਾਇੰਦਗੀ ਕਰਦੇ ਹੋਏ ਮੀਤ ਹੇਅਰ ਨੇ ਵੱਖ-ਵੱਖ ਵਿਚਾਰ-ਵਟਾਂਦਰਿਆਂ ਵਿੱਚ ਹਿੱਸਾ ਲਿਆ। ਇਸ ਦੌਰਾਨ […]

ਹੁਸ਼ਿਆਰਪੁਰ ’ਚ 5 ਸਾਲਾ ਮਾਸੂਮ ਨਾਲ ਦਰਿੰਦਗੀ ਤੇ ਕਤਲ ਮਾਮਲੇ ’ਚ ਵੱਡਾ ਫੈਸਲਾ, ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ 5 ਸਾਲਾ ਮਾਸੂਮ ਦੇ ਅਪਹਰਨ, ਕਤਲ ਅਤੇ ਕਥਿਤ ਕੂਕਰਮ ਦੇ ਬਹੁਚਰਚਿਤ ਮਾਮਲੇ ਵਿੱਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਮਾਨਯੋਗ ਅਦਾਲਤ ਨੇ […]