ਪੰਜਾਬ ਪਹਿਲੀ ਵਾਰ ਕਰੇਗਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ : CM ਭਗਵੰਤ ਮਾਨ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ‘ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ’ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਪੰਜਾਬ ਲਈ ਅਹਿਮ ਮੌਕਾ ਦੱਸਦਿਆਂ ਖੇਡ ਪ੍ਰੇਮੀਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ […]

ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ 21 ਸਾਲਾਂ ਵਿਸ਼ੂ ਕੁਮਾਰ ਦੀ ਮੌਤ

ਤਰਨ ਤਾਰਨ: ਤਰਨ ਤਾਰਨ ਤੋਂ ਗੋਇੰਦਵਾਲ ਸਾਹਿਬ ਜਾਣ ਵਾਲੀ ਸੜਕ ’ਤੇ ਪਿੰਡ ਵੇਈਂ ਪੂਈਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ 21 ਸਾਲਾ ਨੌਜਵਾਨ ਦੀ ਮੌਤ ਹੋ ਗਈ ਮ੍ਰਿਤਕ ਦੀ ਪਛਾਣ ਵਿਸ਼ੂ ਕੁਮਾਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦਾ ਰਹਿਣ ਵਾਲਾ ਸੀ। […]

ਸੁਖਪਾਲ ਖਹਿਰਾ ਦੀ ਟਿੱਪਣੀ ਖ਼ਿਲਾਫ਼ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਇਕਜੁੱਟ, ਬਾਰ ਕੌਂਸਲ ਨੇ ਪਾਸ ਕੀਤਾ ਨਿੰਦਾ ਮਤਾ

ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦਾ ਮਾਮਲਾ ਭਖਿਆ; ਖਹਿਰਾ ਨੂੰ ਟਿੱਪਣੀ ਵਾਪਸ ਲੈਣ ਅਤੇ ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਵਕੀਲਾਂ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਭਾਸ਼ਾ ਵਰਤਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਸਮੇਤ ਕਈ ਬਾਰ ਐਸੋਸੀਏਸ਼ਨਾਂ […]

ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ., ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਵੱਲੋਂ ਪੰਜਾਬ ਸਰਕਾਰ ਨੂੰ ਡੀ.ਜੀ.ਪੀ. ਦੇ ਅਹੁਦੇ ਲਈ ਤਿੰਨ ਸੀਨੀਅਰ ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਭੇਜਿਆ ਗਿਆ ਸੀ। ਇਸ ਪੈਨਲ ’ਤੇ ਵਿਚਾਰ ਕਰਨ […]

ਮੌਸਮ ਅਪਡੇਟ: ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਡਿੱਗਿਆ, ਮੀਂਹ ਦੀ ਸੰਭਾਵਨਾ

ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦਾ ਮੌਸਮ ਬਦਲ ਗਿਆ ਹੈ, ਜਿਸ ਨਾਲ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿੱਚ 31.2 ਡਿਗਰੀ ਸੈਲਸੀਅਸ ਰਿਹਾ। ਅੱਜ (9 ਅਕਤੂਬਰ) ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ […]

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਅੱਜ: 25 ਲੱਖ ਮਾਪਿਆਂ ਦੇ ਸ਼ਾਮਿਲ ਹੋਣ ਦੀ ਉਮੀਦ

ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਇੱਕ ਵਿਸ਼ੇਸ਼ ‘ਮੈਗਾ ਮਾਪੇ-ਅਧਿਆਪਕ ਮੀਟਿੰਗ’ (ਮੈਗਾ ਪੀ.ਟੀ.ਐਮ.) ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀਆਂ ਅਕਾਦਮਿਕ (ਪੜ੍ਹਾਈ ਨਾਲ ਜੁੜੀਆਂ) ਪ੍ਰਾਪਤੀਆਂ ਅਤੇ ਸਕੂਲ ਦੀਆਂ ਹੋਰ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਦੇਣਾ ਹੈ। ਸੂਬੇ ਦੇ 23 ਜ਼ਿਲ੍ਹਿਆਂ ਦੇ ਕੁੱਲ 19,200 ਸਰਕਾਰੀ ਸਕੂਲਾਂ ਵਿੱਚ ਇਹ ਮੈਗਾ ਪੀ.ਟੀ.ਐਮ. […]

ਬਟਾਲਾ ਵਿੱਚ ਦਿਨ-ਦਿਹਾੜੇ ਪਾਦਰੀ ਦਾ ਬੇਰਹਿਮੀ ਨਾਲ ਕਤਲ: ਕਟਰ ਨਾਲ ਵੱਢਿਆ ਗਲਾ

ਬਟਾਲਾ: ਗਾਂਧੀ ਕੈਂਪ ਵਿਖੇ ਵੀਰਵਾਰ ਸਵੇਰੇ ਕਰੀਬ 9:30 ਵਜੇ ਦਿਲ ਕੰਬਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦਿਨ-ਦਿਹਾੜੇ ਘਰ ਵਿੱਚ ਇਕੱਲੇ ਰਹਿੰਦੇ ਪਾਦਰੀ ਬਲਵਿੰਦਰ ਪਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦਾ ਵੇਰਵਾ ਮ੍ਰਿਤਕ ਬਲਵਿੰਦਰ ਪਾਲ ਆਪਣੇ ਘਰ ਵਿੱਚ ਹੀ ਚਰਚ ਚਲਾਉਂਦੇ ਸਨ ਅਤੇ […]

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ ਦੀ 2,32,00,000/- ਰੁਪਏ (ਦੋ ਕਰੋੜ ਬੱਤੀ ਲੱਖ ਰੁਪਏ) ਦੀ ਪ੍ਰਾਪਰਟੀ ਫ੍ਰੀਜ਼

ਨਵਾਂਸ਼ਹਿਰ : SSP ਸਾਹਿਬ ਤੁਸ਼ਾਰ ਗੁਪਤਾ IPS, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀ ਪੰਕਜ ਸ਼ਰਮਾ PPS, ਉਪ ਕਪਤਾਨ ਪੁਲਿਸ ਸਬ ਡਵੀਜ਼ਨ ਨਵਾਂਸ਼ਹਿਰ, ਸ਼੍ਰੀ ਧਰਮਿੰਦਰ ਸਿੰਘ ਉਪ ਕਪਤਾਨ ਪੁਲਿਸ NDPS ਜੀ ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਮੁਖ ਅਫ਼ਸਰ ਥਾਣਾ ਔੜ ਇੰਸਪੈਕਟਰ ਨਰੇਸ਼ ਕੁਮਾਰੀ ਵੱਲੋਂ ਨਸ਼ਾ ਸਮਗਲਰਾ ਦੁਆਰਾ ਨਸ਼ਾ ਵੇਚ ਕੇ ਗੈਰ-ਕਾਨੂੰਨੀ ਢੰਗ ਨਾਲ […]

ਮੈਡ ਸੰਧੂ ਕਤਲ ਮਾਮਲੇ ’ਚ ਵੱਡੀ ਕਾਰਵਾਈ, ਮੁੱਖ ਮੁਲਜ਼ਮ ਪਰਮਿੰਦਰ ਕਾਕਾ ਗ੍ਰਿਫ਼ਤਾਰ

ਅੰਮ੍ਰਿਤਸਰ: ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮਾਮਲੇ ਵਿੱਚ ਕਥਿਤ ਮੁੱਖ ਮੁਲਜ਼ਮ ਪਰਮਿੰਦਰ ਕਾਕਾ ਨੂੰ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਵੱਲੋਂ ਕਾਬੂ ਕੀਤੇ ਜਾਣ ਦੀ ਜਾਣਕਾਰੀ ਹੈ। ਪੁਲਿਸ ਸੂਤਰਾਂ ਮੁਤਾਬਕ ਪਰਮਿੰਦਰ ਕਾਕਾ ਨੂੰ ਇਸ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਦੱਸਿਆ ਜਾ ਰਿਹਾ ਹੈ। ਜਾਂਚ ਦੌਰਾਨ ਉਸ […]

‘ਢਾਡੀ ਪ੍ਰਸੰਗਾਂ’ ਤੋਂ ‘ਕੈਟ ਵਾਕ’ ਤੱਕ ਪਹੁੰਚ ਗਿਆ ਅਕਾਲੀ ਦਲ: ਬਲਤੇਜ ਪੰਨੂ ਦਾ ਤਿੱਖਾ ਤੰਜ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਅਕਾਲੀ ਦਲ ਬਾਦਲ ਨੂੰ ਲੈ ਕੇ ਸਿਆਸੀ ਤੰਜਬਾਜ਼ੀ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਿਆ ਹੈ। ਬਲਤੇਜ ਪੰਨੂ ਨੇ ਆਪਣੀ ਪੋਸਟ ਵਿੱਚ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ […]