ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਪਹਿਲੀ ਵਾਰ ਦਰਬਾਰ ਸਾਹਿਬ ਨਤਮਸਤਕ ਹੋਏ ਪਰਗਟ ਸਿੰਘ

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਵੀਰਵਾਰ ਨੂੰ ਪਹਿਲੀ ਵਾਰ ਪੰਜਾਬ ਪਹੁੰਚੇ ਨੇ ਤੇ ਸਿੱਧਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪਰਗਟ ਸਿੰਘ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਮੌਜੂਦ ਰਹੇ। ਦੋਵਾਂ ਆਗੂਆਂ ਨੇ […]

ਅਮਰਜੀਤ ਚਾਵਲਾ ਰੇਪ ਕੇਸ ’ਚ ਵੱਡਾ ਅਪਡੇਟ, ਪੰਜਾਬ ਪੁਲਿਸ ਨੇ ਬਣਾਈ SIT

ਫਰੀਦਕੋਟ: ਅਮਰਜੀਤ ਚਾਵਲਾ ਨਾਲ ਸਬੰਧਤ ਰੇਪ ਕੇਸ ਵਿੱਚ ਪੰਜਾਬ ਪੁਲਿਸ ਨੇ ਵੱਡਾ ਕਦਮ ਚੁੱਕਦਿਆਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਪੁਲਿਸ ਵੱਲੋਂ SIT ਨੂੰ ਮਾਮਲੇ ਦੀ ਜਾਂਚ ਬਿਨਾਂ ਕਿਸੇ ਦੇਰੀ ਦੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ SSP ਫਰੀਦਕੋਟ ਗੁਰਬੰਸ ਬੈਂਸ ਨੂੰ SIT ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ […]

ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ, ਗੋਆ ’ਚ ਆਇਆ ਕਾਰਡਿਅਕ ਅਰੇਸਟ

ਗੋਆ: ਭਾਰਤੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਰਿਪੋਰਟਾਂ ਮੁਤਾਬਕ ਵੀਰਵਾਰ ਸਵੇਰੇ ਗੋਆ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਉਨ੍ਹਾਂ ਨੂੰ ਅਚਾਨਕ ਗੰਭੀਰ ਕਾਰਡਿਅਕ ਅਰੇਸਟ ਆਇਆ। ਇਸ ਖ਼ਬਰ ਨਾਲ ਬਾਲੀਵੁੱਡ ਅਤੇ ਮਰਾਠੀ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਨਾਨਾ ਪਾਟੇਕਰ ਗੋਆ ਦੇ ਡੋਨਾ ਪਾਉਲਾ ਸਥਿਤ ਆਪਣੇ […]

ਇਕ ਪਿਸਟਲ 30 ਬੋਰ ਅਤੇ ਇਕ ਵਿਦੇਸ਼ੀ ਜੁਗਾਨਾ ਪਿਸਟਲ 30 ਬੋਰ ਸਮੇਤ 10 ਜਿੰਦਾ ਰੌਂਦ ਸਮੇਤ ਤਿੰਨ ਦੋਸ਼ੀ ਕਾਬੂ

ਨਵਾਂਸ਼ਹਿਰ : ਸ੍ਰੀ ਤੁਸ਼ਾਰ ਗੁਪਤਾ SSP ਸ਼ਹੀਦ ਭਗਤ ਸਿੰਘ ਨਗਰ ਜੀ ਦੀਆਂ ਹਦਾਇਤਾਂ ਮੁਤਾਬਿਕ ਹਰਿੰਦਰ ਸਿੰਘ ਮਾਨ ਪੀ.ਪੀ.ਐਸ. (SP-INV) ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. (SP-PBI) ਅਤੇ ਜਤਿੰਦਰ ਚੌਹਾਨ ਪੀ.ਪੀ.ਐਸ. (DSP-INV) ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਜਿਲਾ ਦੀ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮਿਤੀ 05.10.2026 ਨੂੰ CIA. ਸਟਾਫ ਨਵਾਂਸ਼ਹਿਰ ਦੀ ਪੁਲਿਸ […]

ਤੇਜ਼ ਰਫ਼ਤਾਰ ਇਨੋਵਾ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਡਰਾਈਵਰ ਦੀ ਮੌਤ; 6 ਜ਼ਖ਼ਮੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਬੁੱਧਵਾਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਇੱਕ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਈ-ਰਿਕਸ਼ਾ ਚਾਲਕ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਕਰੀਬ 6 ਹੋਰ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਹਾਦਸਾ ਰਾਤ ਕਰੀਬ ਸਾਢੇ 8 ਵਜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਸਮੇਤ ਨੇੜੇ […]

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 22 ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ

ਸ਼ਹੀਦ ਭਗਤ ਸਿੰਘ ਨਗਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 7 ਅਕਤੂਬਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 22 ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ […]

ਧੂਰੀ ’ਚ CM ਮਾਨ ਦਾ ਵੱਡਾ ਐਲਾਨ—4,000 ਪਿੰਡਾਂ ਨੂੰ ਜਲਦ ਮਿਲਣਗੀਆਂ ਪੱਕੀਆਂ ਰਜਿਸਟਰੀਆਂ

ਧੂਰੀ: ਧੂਰੀ ਵਿੱਚ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਕੰਮਾਂ, ਵਿਕਾਸ ਪ੍ਰੋਜੈਕਟਾਂ ਅਤੇ ਆਉਣ ਵਾਲੀਆਂ ਯੋਜਨਾਵਾਂ ਨੂੰ ਲੈ ਕੇ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਰੈਲੀ ਵਿੱਚ ਇਕੱਠੀ ਹੋਈ ਭੀੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਗੂੰਜ ਪੰਜਾਬ ਦੇ ਹਰ ਘਰ ਤੱਕ ਪਹੁੰਚ ਰਹੀ ਹੈ। CM ਮਾਨ ਨੇ ਕਿਹਾ […]

ED-CBI ਦੀ ਕਾਰਵਾਈ ਖ਼ਿਲਾਫ਼ ਅੱਜ ਪੰਜਾਬ ਭਰ ’ਚ AAP ਦਾ ਪ੍ਰਦਰਸ਼ਨ, ਦੁਪਹਿਰ 2 ਵਜੇ ਸੜਕਾਂ ’ਤੇ ਉਤਰਨਗੇ ਵਰਕਰ

ਚੰਡੀਗੜ੍ਹ: ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਮੁਤਾਬਕ ਇਹ ਪ੍ਰਦਰਸ਼ਨ ਕੇਂਦਰੀ ਏਜੰਸੀਆਂ ED ਅਤੇ CBI ਦੀ ਕਾਰਵਾਈ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। AAP ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ […]

GMADA ਦਫ਼ਤਰ ’ਚ ED ਦੀ ਰੇਡ ਦਾ ਮਾਮਲਾ ਹਾਈਕੋਰਟ ਪਹੁੰਚਿਆ, ਪੜੋ ਪੂਰੀ ਖ਼ਬਰ

ਚੰਡੀਗੜ੍ਹ: GMADA ਦਫ਼ਤਰ ਵਿੱਚ ED ਵੱਲੋਂ ਕੀਤੀ ਗਈ ਕਥਿਤ ਗੈਰਕਾਨੂੰਨੀ ਰੇਡ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ED ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਜਾਣਕਾਰੀ ਮੁਤਾਬਕ, ED ਦੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਅਤੇ GMADA ਵੱਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ। ਪਟੀਸ਼ਨ ਵਿੱਚ […]

ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਵੱਡੀ ਰਾਹਤ, ਬੀਮਾਰ ਦਾਦੀ ਨਾਲ ਵੀਡੀਓ ਕਾਲ ’ਤੇ ਕਰ ਸਕਣਗੇ ਗੱਲ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬੀਮਾਰ ਦਾਦੀ ਨਾਲ ਗੱਲ ਕਰਨ ਲਈ ਅਦਾਲਤ ਤੋਂ ਰਾਹਤ ਮਿਲੀ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਅਦਾਲਤੀ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅਗਲੇ ਪੰਜ ਦਿਨਾਂ ਦੇ ਅੰਦਰ ਆਪਣੀ ਦਾਦੀ ਨਾਲ […]