CBI ਰੇਡ ਮਗਰੋਂ ਮੰਤਰੀ ਖੁੱਡੀਆਂ ਦਾ BJP ’ਤੇ ਵੱਡਾ ਬਿਆਨ, ਕਿਹਾ- ‘ਪੰਜਾਬ ਦੇ ਲੋਕ ਸਭ ਦੇਖ ਰਹੇ ਹਨ’
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ’ਤੇ CBI ਦੀ ਰੇਡ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕੇਂਦਰੀ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਦੇ ਦੋਸ਼ ਲਗਾਏ ਹਨ। ਮੰਤਰੀ ਖੁੱਡੀਆਂ ਨੇ ਕਿਹਾ ਕਿ ਭਾਜਪਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ […]



