EC दफ्तर से सिर्फ 100 मीटर दूर विपक्ष का धरना, राहुल गांधी ने पूछा- मिलने से क्यों रोका?

चुनाव आयोग के खिलाफ कांग्रेस समेत विपक्षी दलों का विरोध प्रदर्शन मंगलवार को तेज हो गया। दिल्ली में विपक्षी सांसद संसद से निर्वाचन आयोग के दफ्तर की ओर मार्च करते हुए पहुंचे, लेकिन उन्हें आकाशवाणी भवन के पास रोक दिया गया। इसके बाद राहुल गांधी ने वीडियो जारी कर सवाल उठाया कि जब विपक्षी सांसद चुनाव आयुक्तों से मिलने पहुंचे […]

SIR के खिलाफ विपक्ष का हल्लाबोल, हिरासत में EC मुख्यालय जा रहे राहुल-प्रियंका समेत कई नेता

मतदाता सूचियों के विशेष गहन पुनरीक्षण (SIR) और मुख्य निर्वाचन आयुक्त ज्ञानेश कुमार को हटाने की मांग को लेकर विपक्षी इंडिया गठबंधन के सांसदों ने मंगलवार को दिल्ली में जोरदार प्रदर्शन किया। संसद मार्ग से निर्वाचन आयोग मुख्यालय की ओर बढ़ रहे मार्च को पुलिस ने बीच में ही रोक दिया, जिसके बाद कई सांसदों और नेताओं को हिरासत में […]

ਸਾਡੇ ਸਰਾਵਾਂ ਦੇ ਰਿਕਾਰਡ ਚ ਹੋਈ ਛੇੜਛਾੜ : SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ

ਅੰਮ੍ਰਿਤਸਰ: ਬਹਿਰੀਨ ਵਾਲੀ ਬੀਬੀ ਵਾਲੇ ਮਾਮਲੇ ਵਿੱਚ ਸਗਪਕ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਆ । SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁਢਲੀ ਜਾਂਚ ਦੌਰਾਨ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਦੇ ਰਿਕਾਰਡ ਵਿੱਚ ਕਥਿਤ ਤੌਰ ’ਤੇ ਹੇਰਾਫੇਰੀ ਕੀਤੇ ਜਾਣ ਦੇ ਸਬੂਤ ਮਿਲੇ ਹਨ ਧਾਮੀ ਮੁਤਾਬਕ ਰਿਕਾਰਡ ਵਿੱਚ ਕੁਝ ਅਜਿਹੀਆਂ ਐਂਟਰੀਆਂ ਦਰਜ ਕੀਤੀਆਂ ਗਈਆਂ, ਜਿਨ੍ਹਾਂ […]

UNGA-India : अमृतसर के अनमोल शेर बेदी ने UN में रखा भारत का पक्ष, UNSC सुधार पर दिया जोर

अमृतसर में जन्मे भारतीय विदेश सेवा (IFS) अधिकारी अनमोल शेर बेदी ने संयुक्त राष्ट्र महासभा के 81वें सत्र की प्रथम समिति की कार्यप्रणाली पर हुई बहस में भारत का पक्ष रखा। संयुक्त राष्ट्र में भारत के स्थायी मिशन में तैनात बेदी ने बहुपक्षीय व्यवस्था में भरोसा मजबूत करने की जरूरत पर जोर दिया। UNSC सुधार को बताया अहम बहस के […]

CBI ਜਾਂਚ ਦੇ ਹੁਕਮ ਖ਼ਿਲਾਫ਼ ਪੰਜਾਬ ਸਰਕਾਰ ਦੀ SLP ’ਤੇ ਵੱਡੀ ਅਪਡੇਟ, ਸੁਪਰੀਮ ਕੋਰਟ ਨੇ Mentioning ਲਈ ਕੀਤੀ ਸਵੀਕਾਰ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ CBI ਜਾਂਚ ਸਬੰਧੀ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਵਾਲੀ Special Leave Petition (SLP) ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ SLP ਨੂੰ Mentioning ਲਈ ਸਵੀਕਾਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਇਸ SLP ’ਤੇ ਅਗਲੇ 1-2 ਦਿਨਾਂ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ […]

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ CM ਮਾਨ ਦਾ ਵੱਡਾ ਭਰੋਸਾ, ਕਿਹਾ-‘ਜੋ ਕਦਮ ਪਹਿਲਾਂ ਨਹੀਂ ਚੁੱਕੇ ਗਏ, ਸਰਕਾਰ ਹੁਣ ਪਹਿਲ ਦੇ ਆਧਾਰ ’ਤੇ ਚੁੱਕੇਗੀ’

ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਮੁੜ ਆਪਣੀ ਵਚਨਬੱਧਤਾ ਦੁਹਰਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਇਸ ਕਮੇਟੀ ਵਿੱਚ ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ ਸ਼ਾਮਲ ਹਨ। ਮੀਟਿੰਗ […]

ਚੰਡੀਗੜ੍ਹ ਪਹੁੰਚੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ, CM ਭਗਵੰਤ ਮਾਨ ਨੇ ਏਅਰਪੋਰਟ ’ਤੇ ਕੀਤਾ ਨਿੱਘਾ ਸਵਾਗਤ

ਚੰਡੀਗੜ੍ਹ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਚੰਡੀਗੜ੍ਹ ਪਹੁੰਚੇ ਨੇ। ਉਨ੍ਹਾਂ ਦੇ ਚੰਡੀਗੜ੍ਹ ਏਅਰਪੋਰਟ ਪਹੁੰਚਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਗਵਨਰ ਪੰਜਾਬ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਚੰਡੀਗੜ੍ਹ ਏਅਰਪੋਰਟ ਪਹੁੰਚਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋਟੋਕੋਲ ਤਹਿਤ ਪ੍ਰਸ਼ਾਸਨਿਕ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ […]

SGPC ਚੋਣਾਂ ਤੇ ਸ੍ਰੀ ਆਨੰਦਪੁਰ ਸਾਹਿਬ ਘਟਨਾ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, SIT ਜਾਂਚ ਦਾ ਭਰੋਸਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ […]

UPSC CAPF ਪ੍ਰੀਖਿਆ ’ਚ ਹਰਮਨਪ੍ਰੀਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ, ਆਲ ਇੰਡੀਆ 78ਵਾਂ ਰੈਂਕ ਹਾਸਲ

ਸਥਾਨਕ ਸ਼ਹਿਰ ਦੇ ਵਸਨੀਕ ਡਾ. ਬਿਕਰਜੀਤ ਸਿੰਘ ਸਾਧੂਵਾਲਾ ਅਤੇ ਵੀਰਪਾਲ ਕੌਰ ਸਾਧੂਵਾਲਾ ਦੀ ਹੋਣਹਾਰ ਧੀ ਹਰਮਨਪ੍ਰੀਤ ਕੌਰ ਨੇ ਯੂ.ਪੀ.ਐੱਸ.ਸੀ. ਵੱਲੋਂ ਕਰਵਾਈ ਗਈ ਸੀ.ਏ.ਪੀ.ਐੱਫ. ਅਸਿਸਟੈਂਟ ਕਮਾਂਡੈਂਟ ਪ੍ਰੀਖਿਆ-2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਪੱਧਰ ’ਤੇ 78ਵਾਂ ਰੈਂਕ ਹਾਸਲ ਕੀਤਾ ਹੈ। ਉਸ ਦੀ ਇਸ ਉਪਲਬਧੀ ਨਾਲ ਪਰਿਵਾਰ ਦੇ ਨਾਲ-ਨਾਲ ਪੂਰੇ ਸ਼ਹਿਰ ਦਾ ਨਾਮ ਵੀ ਰੌਸ਼ਨ ਹੋਇਆ ਹੈ। ਹਰਮਨਪ੍ਰੀਤ ਕੌਰ ਦੀ ਇਸ ਮਾਣਮੱਤੀ […]

‘कैश फॉर ट्रांसफर’ पर पंजाब सरकार का बड़ा कदम, हाईकोर्ट के CBI जांच आदेश को SC में दी चुनौती

पंजाब में कथित ‘कैश फॉर ट्रांसफर’ मामले को लेकर सियासी और कानूनी हलचल तेज हो गई है। पंजाब सरकार ने पंजाब एवं हरियाणा हाईकोर्ट के उस आदेश को सुप्रीम कोर्ट में चुनौती दी है, जिसमें मामले की जांच केंद्रीय जांच ब्यूरो (CBI) को सौंपने के निर्देश दिए गए थे। हाईकोर्ट ने सोमवार को CBI को मामले में आपराधिक केस दर्ज […]