ਪਿੰਡ ਖਿੜਕੀਆਂ ਵਾਲਾ ’ਚ ਪਤੀ ਵਲੋਂ ਪਤਨੀ ਦੀ ਗਲਾ ਘੁੱਟ ਕੇ ਹੱਤਿਆ, ਦੋਸ਼ੀ ਫ਼ਰਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਖਿੜਕੀਆਂ ਵਾਲਾ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੀ ਕਥਿਤ ਤੌਰ ’ਤੇ ਗਲਾ ਘੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਟਭਾਈ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਥਾਣਾ ਕੋਟਭਾਈ ਦੇ […]

ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ, ਸਤਨਾਮ ਸਿੰਘ ਦਾ ਸਨਮਾਨ

ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਲੋਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ। ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਲੀਡਰਸ਼ਿਪ ਤੋਂ ਇਲਾਵਾ ਉਨ੍ਹਾਂ ਦੇ ਪੁਰਾਣੇ ਸਾਥੀ ਅਤੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਵੀ ਮੌਜੂਦ […]

ਪੰਜਵੜ ’ਚ ਲਵ ਮੈਰਿਜ ਨੂੰ ਲੈ ਕੇ ਖੂਨੀ ਟਕਰਾਅ, ਨੌਜਵਾਨ ਦਾ ਕਤਲ, ਪਿਤਾ ਗੰਭੀਰ ਜ਼ਖ਼ਮੀ

ਤਰਨਤਾਰਨ ਜ਼ਿਲ੍ਹੇ ਦੇ ਪੰਜਵੜ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਲਵ ਮੈਰਿਜ ਤੋਂ ਕਥਿਤ ਤੌਰ ’ਤੇ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੇ ਘਰ ਪਹੁੰਚ ਕੇ ਗੋਲੀਬਾਰੀ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਵਾਰਦਾਤ ਵਿੱਚ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਵਜੋਂ ਹੋਈ ਹੈ। […]

नेशनल हाईवे पर बड़ा हादसा, बस पलटने से 4 की मौत; LPU की छात्रा भी शामिल

पंजाब के बंगा-फगवाड़ा नेशनल हाईवे पर मंगलवार सुबह करीब 5 बजे एक दर्दनाक सड़क हादसा हो गया। गांव मजारी के पास मनाली से अमृतसर जा रही निजी कंपनी की वोल्वो बस अनियंत्रित होकर एलिवेटेड रोड से नीचे गिर गई और पलट गई। हादसे में चार यात्रियों की मौत हो गई, जबकि 16 लोग घायल बताए जा रहे हैं। करीब 21 […]

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਰੋਬੀ ਕੰਗ

ਸ਼ਹੀਦ ਭਗਤ ਸਿੰਘ ਨਗਰ : ਨਵੀਂ ਅਨਾਜ ਮੰਡੀ ਨਵਾਂਸ਼ਹਿਰ ਵਿਖੇ ਅੱਜ ਝੋਨੇ ਦੀ ਸਰਕਾਰੀ ਖਰੀਦ ਦਾ ਵਿਧੀਵਤ ਉਦਘਾਟਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਅਤੇ ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਰੋਬੀ ਕੰਗ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚਾਹਲ ਖੁਰਦ ਦੇ ਕਿਸਾਨ ਸਰਬਜੀਤ ਸਿੰਘ ਦੀ ਝੋਨੇ ਦੀ ਢੇਰੀ ਦੀ ਖਰੀਦ ਕਰਵਾ ਕੇ […]

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਪਠਾਨਕੋਟ ਬਣੇਗਾ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ, 1400 ਨਰਸਿੰਗ ਸਟਾਫ਼ ਲਈ ਨਵੇਂ ਰੂਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਨਾਲ ਜੁੜੇ ਕਈ ਵੱਡੇ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਪੋਸਟ ਕਰਦਿਆਂ ਦੱਸਿਆ ਕਿ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ […]

ਅਵਿਨਾਸ਼ ਮਿਸ਼ਰਾ ਬਣੇ ‘ਖਤਰੋਂ ਕੇ ਖਿਲਾੜੀ 15’ ਦੇ ਚੈਂਪੀਅਨ, ਰਿਤਵਿਕ ਤੇ ਓਰੀ ਨੂੰ ਦਿੱਤੀ ਮਾਤ

‘ਖਤਰੋਂ ਕੇ ਖਿਲਾੜੀ 15’ ਦਾ ਖਿਤਾਬ ਅਵਿਨਾਸ਼ ਮਿਸ਼ਰਾ ਨੇ ਆਪਣੇ ਨਾਮ ਕਰ ਲਿਆ ਹੈ। ਫਾਈਨਲ ਮੁਕਾਬਲੇ ਵਿੱਚ ਉਨ੍ਹਾਂ ਨੇ ਰਿਤਵਿਕ ਧੰਜਾਨੀ ਅਤੇ ਓਰੀ ਨੂੰ ਪਿੱਛੇ ਛੱਡਦਿਆਂ ਟਰਾਫੀ ਆਪਣੇ ਨਾਮ ਕੀਤੀ। ਸੀਜ਼ਨ ਦੀ ਸ਼ੁਰੂਆਤ ਇੱਕ ਨਵੇਂ ਚੈਲੈਂਜਰ ਵਜੋਂ ਕਰਨ ਵਾਲੇ ਅਵਿਨਾਸ਼ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾਂ ਫਾਈਨਲ ਵਿੱਚ ਜਗ੍ਹਾ ਬਣਾਈ ਅਤੇ ਆਖ਼ਰਕਾਰ ਚੈਂਪੀਅਨ ਬਣ ਕੇ ਆਪਣਾ ਸਫ਼ਰ ਯਾਦਗਾਰ ਬਣਾ ਦਿੱਤਾ। […]

ਲੁਧਿਆਣਾ ‘ਚ ਸਾਬਕਾ ਸਰਪੰਚ ਨਵਤੇਜ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ: ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮਨੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ ਦਾ ਦੇਰ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨਵਤੇਜ ਸਿੰਘ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਸਰਪੰਚ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਨਵਤੇਜ ਸਿੰਘ ਆਪਣੀ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਘਰ ਵੱਲ ਜਾ ਰਹੇ ਸਨ। ਜਦੋਂ ਉਹ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ […]

ਅਜਨਾਲਾ ਨੇੜੇ ਰੇਲਵੇ ਪੁਲਿਸ ਮੁਲਾਜ਼ਮ ’ਤੇ ਗੋਲੀਬਾਰੀ, ਬਾਂਹ ’ਚੋਂ ਆਰ-ਪਾਰ ਹੋਈ ਗੋਲੀ

ਅਜਨਾਲਾ: ਅਜਨਾਲਾ ਸ਼ਹਿਰ ਤੋਂ ਕੁਝ ਦੂਰੀ ’ਤੇ ਸਥਿਤ ਪਿੰਡ ਜਗਦੇਵ ਖੁਰਦ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਰੇਲਵੇ ਪੁਲਿਸ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਮੁਲਾਜ਼ਮ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਸੁਖਚੈਨ ਸਿੰਘ, ਵਾਸੀ ਪਿੰਡ ਜਗਦੇਵ ਖੁਰਦ […]

ਝੋਨੇ ਦੀ ਵਾਢੀ ਦਰਮਿਆਨ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਪੰਜਾਬ-ਹਰਿਆਣਾ ਦੇ ਕਿਸਾਨਾਂ ਦੀ ਚਿੰਤਾ ਵਧੀ

ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਵਾਢੀ ਦਾ ਸੀਜ਼ਨ ਪੂਰੇ ਜ਼ੋਰਾਂ ’ਤੇ ਹੈ। ਫ਼ਸਲ ਪੱਕ ਕੇ ਤਿਆਰ ਹੋਣ ਕਾਰਨ ਕਿਸਾਨ ਤੇਜ਼ੀ ਨਾਲ ਵਾਢੀ ਦੇ ਕੰਮ ਵਿੱਚ ਜੁਟੇ ਹੋਏ ਹਨ। ਇਸੇ ਦੌਰਾਨ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 6 ਅਕਤੂਬਰ ਤੋਂ ਦੋਵਾਂ ਸੂਬਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ ਅਤੇ ਕਈ […]