ਰਾਜਾ ਵੜਿੰਗ ਨੇ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੂੰ ਦਿੱਤੀ ਵਧਾਈ

ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਵਧਾਈ ਦਿੱਤੀ। ਵੜਿੰਗ ਨੇ ਪਰਗਟ ਸਿੰਘ ਨੂੰ ਟੈਗ ਕਰਦਿਆਂ ਲਿਖਿਆ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹਨ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹਨ। ਵੜਿੰਗ ਵੱਲੋਂ ਸਾਂਝੀ ਕੀਤੀ ਪੋਸਟ ਵਿੱਚ ਦੋਵਾਂ ਆਗੂਆਂ ਦੀ ਇਕੱਠਿਆਂ ਦੀ ਤਸਵੀਰ […]

ਫਿਲਮ ਫੈਸਟੀਵਲ ’ਚ CM ਭਗਵੰਤ ਮਾਨ ਨੇ ਕੀਤੀ ਸ਼ਿਰਕਤ, ਪੰਜਾਬੀ ਸਿਨੇਮੇ ਨੂੰ ਲੈ ਕੇ ਕੀਤਾ ਵੱਡਾ ਐਲਾਨ

ਲੁਧਿਆਣਾ : ਦੈਨਿਕ ਜਾਗਰਣ ਗਰੁੱਪ ਵੱਲੋਂ ਕਰਵਾਏ ਗਏ ਫਿਲਮ ਫੈਸਟੀਵਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਿਨੇਮਾ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਕਲਾਕਾਰਾਂ ਦੀ ਵਿਸ਼ਵ ਪੱਧਰ ’ਤੇ ਬਣ ਰਹੀ ਪਛਾਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਸੰਗੀਤ ਅਤੇ ਪੰਜਾਬੀ ਕਲਾਕਾਰਾਂ ਨੇ ਅੱਜ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ […]

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ, ਪਰਗਟ ਸਿੰਘ ਨੂੰ ਮਿਲੀ ਕਮਾਨ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਹੋਇਆ ਹੈ। ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ AICC ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ 2 ਅਕਤੂਬਰ ਨੂੰ ਜਾਰੀ ਪ੍ਰੈੱਸ ਰਿਲੀਜ਼ ਵਿੱਚ ਪਰਗਟ ਸਿੰਘ ਦੀ ਨਿਯੁਕਤੀ ਦੀ ਪੁਸ਼ਟੀ ਕੀਤੀ ਗਈ ਹੈ। […]

3,000-4,500 ਦੀ ਮਦਦ ਮਿਲਣ ’ਤੇ ਬਜ਼ੁਰਗ ਬੀਬੀ ਦੇ ਚਿਹਰੇ ’ਤੇ ਖੁਸ਼ੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਬਜ਼ੁਰਗ ਬੀਬੀ ਨਾਲ ਮੁਲਾਕਾਤ ਦਾ ਜ਼ਿਕਰ ਕਰਦਿਆਂ ਸੋਸ਼ਲ ਮੀਡੀਆ ’ਤੇ ਭਾਵੁਕ ਸੁਨੇਹਾ ਸਾਂਝਾ ਕੀਤਾ ਹੈ। CM ਮਾਨ ਨੇ ਕਿਹਾ ਕਿ ਬੀਬੀ ਦੇ ਚਿਹਰੇ ਦੀ ਖੁਸ਼ੀ ਇਹ ਦਰਸਾਉਂਦੀ ਹੈ ਕਿ ਲੋੜਵੰਦ ਲੋਕਾਂ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ ₹3,000 ਤੋਂ ₹4,500 ਦੀ ਮਦਦ ਕਿੰਨੀ ਅਹਿਮੀਅਤ ਰੱਖਦੀ ਹੈ। ਮੁੱਖ ਮੰਤਰੀ ਨੇ ਬਜ਼ੁਰਗ ਬੀਬੀ ਨੂੰ ਸੰਬੋਧਨ […]

PM ਮੋਦੀ ਨੇ Flydubai ਦੇ ਕੈਪਟਨ ਸਮਿਤ ਮਛਛਰ ਨਾਲ ਕੀਤੀ ਵੀਡੀਓ ਕਾਲ, ਕਿਹਾ—‘ਤੁਹਾਡੇ ਹੌਂਸਲੇ ਨੇ ਕਈ ਜਾਨਾਂ ਬਚਾਈਆਂ’

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ Flydubai ਦੇ ਕੈਪਟਨ ਸਮਿਤ ਮਛਛਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਹੌਂਸਲੇ, ਸੂਝ-ਬੂਝ ਅਤੇ ਸੰਕਟ ਦੇ ਸਮੇਂ ਦਿਖਾਈ ਦਿੱਤੀ ਸੰਜਮ ਭਰੀ ਕਾਰਵਾਈ ਦੀ ਸ਼ਲਾਘਾ ਕੀਤੀ। PM ਮੋਦੀ ਨੇ ਕੈਪਟਨ ਸਮਿਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹੈ। ਉਨ੍ਹਾਂ ਦੀ ਸਿਹਤਯਾਬੀ ਲਈ ਮਹਾਮ੍ਰਿਤਿਉਂਜਯ ਮੰਤਰ ਦਾ […]

10 ਲੱਖ ’ਚ ਜ਼ਮੀਨ ਵੇਚ ਕੇ ਪਤਨੀ ਨੇ ਪਤੀ ਦੇ ਕਤਲ ਦੀ ਕੀਤੀ ਸਾਜ਼ਿਸ਼! ਪ੍ਰੇਮੀ ਨਾਲ ਮਿਲ ਕੇ ਕਰਵਾਇਆ ਕਤਲ

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਪਤੀ ਦੇ ਕਤਲ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੁਲਿਸ ਮੁਤਾਬਕ 52 ਸਾਲਾ ਕਿਸਾਨ ਪ੍ਰਵੀਨ ਉਰਫ਼ ਪਰਵਿੰਦਰ ਦੇ ਕਤਲ ਦੀ ਸਾਜ਼ਿਸ਼ ਉਸ ਦੀ ਪਤਨੀ ਨੇ ਆਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਰਚੀ। ਪੁਲਿਸ ਨੇ ਮਾਮਲੇ ਨੂੰ ਢਾਈ ਦਿਨਾਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕਰਦਿਆਂ ਮ੍ਰਿਤਕ ਦੀ ਪਤਨੀ ਸਮੇਤ ਚਾਰ ਲੋਕਾਂ […]

ਗਾਂਧੀ ਜਯੰਤੀ ਮੌਕੇ PM ਮੋਦੀ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ: ਦੇਸ਼ ਭਰ ਵਿੱਚ ਅੱਜ 2 ਅਕਤੂਬਰ ਨੂੰ ਗਾਂਧੀ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਸਥਿਤ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ। ਗਾਂਧੀ ਜਯੰਤੀ ਮਹਾਤਮਾ ਗਾਂਧੀ ਦੀ 157ਵੀਂ ਜਨਮ ਵਰ੍ਹੇਗੰਢ ਵਜੋਂ ਮਨਾਈ […]

ਮੰਗੂਵਾਲ ਤੋਂ ਗੁਰਧਾਮਾਂ ਲਈ ਰਵਾਨਾ ਹੋਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਬੱਸ

ਮੰਗੂਵਾਲ: ਪਿੰਡ ਮੰਗੂਵਾਲ ਤੋਂ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਬਜ਼ੁਰਗਾਂ ਪ੍ਰਤੀ ਸਤਿਕਾਰ ਦਾ […]

LPU ਕੈਂਪਸ ਬਾਹਰ ਮਿਗ-23ਯੂ ਜਹਾਜ਼ ‘ਤੇ ਚੜ੍ਹਨ ਵਾਲਾ ਨਾਬਾਲਗ ਵਿਦਿਆਰਥੀ ਹਿਮਾਚਲ ਤੋਂ ਗ੍ਰਿਫ਼ਤਾਰ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਦੇ ਬਾਹਰ ਹਿੰਸਾ ਦੌਰਾਨ 1971 ਦੀ ਜੰਗ ਦੇ ਮਿਗ-23ਯੂ ਲੜਾਕੂ ਜਹਾਜ਼ ‘ਤੇ ਚੜ੍ਹਨ ਵਾਲੇ ਨੌਜਵਾਨ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਮੁਲਜ਼ਮ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਇੱਕ ਨਾਬਾਲਗ ਹੈ, ਜੋ ਕਿ LPU ਯੂਨੀਵਰਸਿਟੀ ਵਿੱਚ ਹੀ ਪੜ੍ਹਦਾ ਹੈ ਅਤੇ ਮੂਲ […]

ਪੰਜਾਬ ਸਰਕਾਰ ਦਾ ਵੱਡਾ ਕਦਮ: ਅਨਾਥ ਅਤੇ ਆਸ਼ਰਿਤ ਬੱਚਿਆਂ ਦੀ ਭਲਾਈ ਲਈ 433 ਕਰੋੜ ਰੁਪਏ ਦਾ ਬਜਟ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ, ਅਨਾਥ ਅਤੇ ਆਸ਼ਰਿਤ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਲਈ ਲਗਾਤਾਰ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਬੱਚਿਆਂ ਦੀ ਭਲਾਈ ਲਈ ਕਰੀਬ 433 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਮੌਜੂਦਾ ਵਿੱਤੀ ਸਾਲ […]