ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਜ਼ਖ਼ਮੀ ਪੀੜਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਭੇਟ

ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ […]

ਲੁਧਿਆਣਾ ’ਚ ਸਨਸਨੀਖੇਜ਼ ਵਾਰਦਾਤ: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ: ਸ਼ਹਿਰ ਵਿੱਚ ਬੀਤੀ ਦੇਰ ਰਾਤ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਛੋਲੇ-ਕੁਲਚੇ ਵਿਕਰੇਤਾ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵੱਲੋਂ […]

ਪੰਜਾਬ ਸਰਕਾਰ ਦਾ ਹੜਤਾਲੀ ਮੁਲਾਜ਼ਮਾਂ ’ਤੇ ਸਖ਼ਤ ਰੁਖ਼, ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਰਹਿਣ ਵਾਲਿਆਂ ਦੀ ਸੂਚੀ ਤਲਬ

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਦੋ ਰੋਜ਼ਾ ਹੜਤਾਲ ਦਰਮਿਆਨ ਸੂਬਾ ਸਰਕਾਰ ਨੇ ਸਖ਼ਤੀ ਦਿਖਾਉਂਦਿਆਂ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦਾ ਰਿਕਾਰਡ ਮੰਗਿਆ ਹੈ। […]

October School Holidays 2026: ਅਕਤੂਬਰ ਦੇ ਅਖੀਰ ਵਿੱਚ ਸਕੂਲਾਂ ਦੀਆਂ ਛੁੱਟੀਆਂ, ਜਾਣੋ ਕਿਹੜੇ ਦਿਨ ਰਹਿਣਗੇ ਸਕੂਲ ਬੰਦ

October School Holidays 2026: ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਵਿੱਚ ਕਈ ਤਿਉਹਾਰ ਆਉਣ ਕਾਰਨ ਸਕੂਲਾਂ ਵਿੱਚ ਛੁੱਟੀਆਂ ਰਹਿੰਦੀਆਂ ਹਨ। ਅਜਿਹੇ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਲਈ […]

ਅੰਬਾਨੀ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦਾ ਜਾਮਨਗਰ ’ਚ ਕੀਤਾ ਸਵਾਗਤ, ਦੁਨੀਆ ਦੀ ਸਭ ਤੋਂ ਵੱਡੀ ਰਿਫਾਇਨਰੀ ਦਾ ਕਰਵਾਇਆ ਦੌਰਾ

ਜਾਮਨਗਰ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਗੁਜਰਾਤ ਦੇ ਜਾਮਨਗਰ ਸਥਿਤ ਰਿਲਾਇੰਸ ਇੰਡਸਟਰੀਜ਼ ਦੇ ਵਿਸ਼ਾਲ ਰਿਫਾਇਨਰੀ ਕੰਪਲੈਕਸ […]

ਪੰਜਾਬ ’ਚ ਪਹਿਲੀ ਵਾਰ ਕੌਮਾਂਤਰੀ ਹਾਕੀ ਟੂਰਨਾਮੈਂਟ ਦਾ ਰੋਮਾਂਚ, ਜਲੰਧਰ ਪਹੁੰਚੀ ਭਾਰਤੀ ਟੀਮ ਦਾ ਨਿੱਘਾ ਸਵਾਗਤ

ਜਲੰਧਰ : ਪੰਜਾਬ ਦੀ ਧਰਤੀ ਇੱਕ ਵਾਰ ਫਿਰ ਹਾਕੀ ਦੇ ਰੰਗ ਵਿੱਚ ਰੰਗਣ ਜਾ ਰਹੀ ਹੈ। ਸੂਬੇ ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਜਾ […]

ਹਿਮਾਚਲ ਦੇ ਤਿੰਦੀ ਨੇੜੇ ਦਰਦਨਾਕ ਸੜਕ ਹਾਦਸਾ: ਪਿਤਾ ਦੇ ਦੋ ਪੁੱਤਰਾਂ ਸਮੇਤ ਚਾਰ ਦੀ ਮੌਤ, ਚਾਰ ਜ਼ਖ਼ਮੀ

ਲਾਹੌਲ-ਸਪੀਤੀ: ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲ੍ਹੇ ਦੇ ਤਿੰਦੀ ਨੇੜੇ 19 ਅਕਤੂਬਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, […]

ਪੁਲਿਸ ਯਾਦਗਾਰੀ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ਦੇ ਮੌਕੇ ’ਤੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ […]

ਪੁਰਤਗਾਲੀ ਫੁੱਟਬਾਲ ਫੈਡਰੇਸ਼ਨ ਵੱਲੋਂ ਰੋਨਾਲਡੋ ਨੂੰ 30 ਦਿਨਾਂ ਦੀ ਮੁਅੱਤਲੀ, 255 ਯੂਰੋ ਜੁਰਮਾਨਾ

ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੂੰ ਕੈਂਪ ਵਿਚਾਲੇ ਛੱਡਣ ਦੇ ਮਾਮਲੇ ਵਿੱਚ ਰਾਸ਼ਟਰੀ ਫੁੱਟਬਾਲ ਫੈਡਰੇਸ਼ਨ ਨੇ 30 ਦਿਨਾਂ ਦੀ ਮੁਅੱਤਲੀ ਅਤੇ 255 ਯੂਰੋ ਦਾ […]

ਪਰਵਿੰਦਰ ਸਿੰਘ ਝੋਟਾ ਦੇ ਮਾਮਲਾ: ਕੇਂਦਰੀ ਜਾਂਚ ਬਿਊਰੋ (CBI) ਦੀ ਪੰਜ ਮੈਂਬਰੀ ਟੀਮ ਮਾਨਸਾ ਪਹੁੰਚੀ

ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਕੁਝ […]