November 2026 - Punjab Nation TV

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ

ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਕੇ ਪੰਜਾਬ ਵਾਸੀਆਂ ਨੂੰ ਦਿੱਤਾ ਖੁਸ਼ੀਆਂ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ […]

ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਹਵਾ ਬਣੀ ਜ਼ਹਿਰ ! ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਪਹਿਲੇ ਨੰਬਰ ’ਤੇ ਰਾਜਧਾਨੀ

ਨਵੀਂ ਦਿੱਲੀ: ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਦੇਸ਼ ਦੀ ਰਾਜਧਾਨੀ ਦਿੱਲੀ ਪ੍ਰਦੂਸ਼ਣ ਦੀ ਗੰਭੀਰ ਮਾਰ ਹੇਠ ਆ ਗਈ ਹੈ। ਸ਼ਹਿਰ ਦੀ ਹਵਾ ਇੰਨੀ ਜ਼ਹਿਰੀਲੀ […]

ਲੱਦਾਖ ਵਿੱਚ ਭਾਰਤੀ ਫੌਜ ਦਾ ਵੱਡਾ ਕਾਰਨਾਮਾ, ਦੇਖੋ ਵੀਡੀਓ

ਨਿਯੋਮਾ ਏਅਰਬੇਸ ‘ਤੇ ਭਾਰਤੀ ਹਵਾਈ ਫੌਜ ਨੇ ਰਚਿਆ ਨਵਾਂ ਇਤਿਹਾਸ, ਰੂਸ ‘ਚ ਬਣੇ IL-76MD ਜਹਾਜ਼ ਨੇ ਦੁਨੀਆ ਵਿੱਚ ਸਭ ਤੋਂ ਵੱਧ ਉਚਾਈ ‘ਤੇ ਕੀਤੀ ਲੈਂਡਿੰਗ […]

ਅਮਰੀਕਾ ‘ਚ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈਰੀ ਬਾਕਸਰ ਗ੍ਰਿਫ਼ਤਾਰ

ਰੋਹਿਤ ਸ਼ੈੱਟੀ ਦੇ ਘਰ ਗੋਲੀਬਾਰੀ ਮਾਮਲੇ ਨਾਲ ਜੁੜਿਆ ਨਾਮ ਭਾਰਤ ਅਤੇ ਵਿਦੇਸ਼ਾਂ ਵਿੱਚ ਸਰਗਰਮ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ […]

ਵ੍ਹਾਈਟ ਹਾਊਸ ’ਚ ਮਨਾਈ ਡੋਨਾਲਡ ਟਰੰਪ ਨੇ ਦੀਵਾਲੀ

ਓਵਲ ਆਫਿਸ ’ਚ ਦੀਵਾ ਜਗਾ ਕੇ ਟਰੰਪ ਨੇ ਦਿੱਤਾ ਦੀਵਾਲੀ ਦਾ ਸੁਨੇਹਾ, ਭਾਰਤ-ਅਮਰੀਕਾ ਦੋਸਤੀ ਅਤੇ ਵਿਸ਼ਵ ਸ਼ਾਂਤੀ ਲਈ ਕੀਤੀ ਕਾਮਨਾ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ […]

ਦੀਵਾਲੀ ਮੌਕੇ ‘ਆਪ’ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮਿਲੇ ਦੀਪਕ ਬਾਲੀ, ਦਿੱਤੀਆਂ ਤਿਉਹਾਰ ਦੀਆਂ ਸ਼ੁਭਕਾਮਨਾਵਾਂ

ਨਵੀ ਦਿੱਲੀ : ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਆਮ ਆਦਮੀ ਪਾਰਟੀ (AAP) ਦੇ ਆਗੂ ਤੇ ਜਲੰਧਰ ਕੇਂਟ ਤੋਂ ਹਲਕਾ ਇੰਚਾਰਜ ਦੀਪਕ ਬਾਲੀ ਨੇ ਪਾਰਟੀ ਦੇ […]

ਕੱਲ੍ਹ ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟੇ ਦਾ ਅੰਤਿਮ ਸੰਸਕਾਰ

ਮਾਨਸਾ: ਪਰਵਿੰਦਰ ਝੋਟੇ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ PGI ਵਿਖੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ […]

ਜ਼ਿਲ੍ਹਾ ਹੁਸ਼ਿਆਰਪੁਰ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ […]

ਸ਼ਮੀ ਦਾ ਟੈਸਟ ਕ੍ਰਿਕਟ ਨੂੰ ਅਲਵਿਦਾ! 229 ਵਿਕਟਾਂ ਨਾਲ ਸ਼ਾਨਦਾਰ ਕਰੀਅਰ ਦਾ ਅੰਤ

ਲੰਬੇ ਸਮੇਂ ਤੋਂ ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਸੰਨਿਆਸ ਦੀਆਂ ਖ਼ਬਰਾਂ ਨੇ ਕ੍ਰਿਕਟ ਜਗਤ ਵਿੱਚ ਚਰਚਾ ਛੇੜੀ। ਬੰਗਾਲ ਵੱਲੋਂ […]