ਤਰਨਤਾਰਨ ਬੱਸ ਹਾਦਸੇ ’ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ
ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ, ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਦਿੱਤਾ ਸੰਵੇਦਨਾ ਦਾ ਸੰਦੇਸ਼ ਤਰਨਤਾਰਨ ਵਿੱਚ ਵਾਪਰੇ ਦਰਦਨਾਕ ਸੜਕ ਬੱਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ 4 ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਜ਼ਾਹਰ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਪ੍ਰਧਾਨ […]



