ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੀ PM ਮੋਦੀ ਨਾਲ ਅਹਿਮ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਤੇਜ਼ ਹੋਣ ਦੇ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਹੋਈ ਇਸ ਇਕੱਲੇ ਬੈਠਕ ਨੂੰ ਸਿਆਸੀ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ਮਿਲੀ ਜਾਣਕਾਰੀ ਮੁਤਾਬਕ, ਇਸ ਮੁਲਾਕਾਤ […]

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਚੰਡੀਗੜ੍ਹ: ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਕਾਇਆ ਬਿਜਲੀ ਬਿੱਲਾਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਲੱਖਾਂ ਪਰਿਵਾਰਾਂ ਨੂੰ ਬਕਾਇਆ ਬਿੱਲਾਂ ਉੱਤੇ ਲੱਗੇ ਵਿਆਜ ਅਤੇ ਪੈਨਲਟੀ ਤੋਂ ਛੋਟ ਮਿਲੇਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਫੈਸਲੇ ਦੀ […]

ਸੁਖਬੀਰ ਬਾਦਲ ‘ਤੇ ਬਲਤੇਜ ਪੰਨੂ ਦਾ ਤਿੱਖਾ ਤਨਜ਼, ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੱਸਿਆ ਸਿਆਸੀ ਨਿਸ਼ਾਨਾ

ਹਲਵਾਰਾ ਏਅਰਪੋਰਟ ਰਾਹੀਂ ਰਾਏਕੋਟ ਪਹੁੰਚਣ ਦੇ ਹਵਾਲੇ ਨਾਲ ਪੰਨੂ ਨੇ ਸਾਧਿਆ ਨਿਸ਼ਾਨਾ, ਕਪੂਰਥਲਾ ਵਾਲੇ ਬਿਆਨ ਅਤੇ ਪਟਾਕਿਆਂ ਦਾ ਵੀ ਕੀਤਾ ਜ਼ਿਕਰ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਗੱਠਜੋੜ ਦੀਆਂ ਸਿਆਸੀ ਚਰਚਾਵਾਂ ਨੂੰ […]

ਫਿਰੋਜ਼ਪੁਰ ਦੇ ਪਿੰਡ ਲਖਮੀਰ ਉਤਾੜ ‘ਚ ਗੁੰਡਾਗਰਦੀ ਦਾ ਦੋਸ਼, ਅੱਧੀ ਰਾਤ ਨੂੰ ਸੁੱਤੇ ਪਰਿਵਾਰ ‘ਤੇ ਹਮਲਾ

ਪੁਰਾਣੀ ਰੰਜਿਸ਼ ਕਾਰਨ ਹਮਲਾ ਕਰਨ ਦੇ ਦੋਸ਼, ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗਿਆ ਇਨਸਾਫ਼; ਰਾਜ਼ੀਨਾਮੇ ਲਈ ਦਬਾਅ ਬਣਾਉਣ ਦੇ ਵੀ ਲਾਏ ਇਲਜ਼ਾਮ ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੇ ਪਿੰਡ ਲਖਮੀਰ ਉਤਾੜ ਤੋਂ ਕਥਿਤ ਗੁੰਡਾਗਰਦੀ ਅਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਨੂੰ ਨਿਸ਼ਾਨਾ […]

‘ਮਾਝੇ ਦਾ ਜਰਨੈਲ’ ਹੁਣ ਚੁੱਪ ਕਿਉਂ? ਬਲਤੇਜ ਪੰਨੂ ਨੇ ਮਜੀਠੀਆ ਨੂੰ ਲਿਆ ਨਿਸ਼ਾਨੇ ‘ਤੇ

‘ਮਾਝੇ ਦਾ ਜਰਨੈਲ’ ਕਹਾਉਣ ਵਾਲੇ ਮਜੀਠੀਆ ਹੁਣ ਚੁੱਪ ਕਿਉਂ? ਬਲਤੇਜ ਪੰਨੂ ਨੇ X ‘ਤੇ ਪੋਸਟ ਪਾ ਕੇ ਘੇਰਿਆ ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੀ ਚੁੱਪੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਬਲਤੇਜ ਪੰਨੂ […]

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਲਕਾ ਬੰਗਾ ਵਿੱਚ 59,421 ਲਾਭਪਾਤਰੀ ਰਜਿਸਟਰ

ਬੰਗਾ : ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਕਮਿਊਨਿਟੀ ਹਾਲ, ਹੱਪੋਵਾਲ ਵਿਖੇ ਆਂਗਨਵਾੜੀ ਵਰਕਰਾਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੇਅਰਪਰਸਨ, ਦਲਿਤ ਵਿਕਾਸ ਬੋਰਡ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੰਗਾ ਸ੍ਰੀ ਸੋਹਣ ਲਾਲ ਢੰਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀ ਪੂਰਨ ਪੰਕਜ ਸ਼ਰਮਾ ਨੇ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ 1 ਦਿਨ ਦੀ ਜ਼ਮਾਨਤ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 14 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ […]

ਸਿੱਧੂ ਮੂਸੇਵਾਲਾ ਦੇ ਗੀਤ ‘ਫੈਂਟਮ’ ਦੀ ਰਿਲੀਜ਼ ’ਤੇ ਬਿਨਾਂ ਇਜ਼ਾਜਤ ਤੇ ਮਾਪਿਆਂ ਦਾ ਇਤਰਾਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਫੈਂਟਮ’ (Phantom) ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਗਾਇਕ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਮਿਊਜ਼ਿਕ ਲੇਬਲ ‘ਸਾਗਾ ਮਿਊਜ਼ਿਕ’ ਵੱਲੋਂ ਉਨ੍ਹਾਂ ਦੇ ਪੁੱਤਰ ਦਾ ਗੀਤ ਬਿਨਾਂ ਪਰਿਵਾਰ ਦੀ ਸਹਿਮਤੀ ਅਤੇ ਕਾਨੂੰਨੀ ਮਨਜ਼ੂਰੀ ਦੇ ਰਿਲੀਜ਼ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਸਬੰਧੀ ਜਾਰੀ ਕੀਤੇ ਗਏ ਅਧਿਕਾਰਤ […]

ਵੇਰਕਾ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ, 13 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਰੇਟ

ਲੁਧਿਆਣਾ: ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਨਵੀਆਂ ਕੀਮਤਾਂ 13 ਨਵੰਬਰ 2026 ਦੀ ਸਵੇਰ ਤੋਂ ਲਾਗੂ ਹੋ ਗਈਆਂ ਹਨ। ਇਸ ਫੈਸਲੇ ਤੋਂ ਬਾਅਦ ਹੁਣ ਖਪਤਕਾਰਾਂ ਨੂੰ ਵੇਰਕਾ ਦਾ ਦੁੱਧ ਖਰੀਦਣ ਲਈ ਪਹਿਲਾਂ ਨਾਲੋਂ ਵੱਧ ਕੀਮਤ ਅਦਾ ਕਰਨੀ ਪਵੇਗੀ। ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਯੂਨੀਅਨ ਲਿਮਟਿਡ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, […]

ਪੰਜਾਬ ਦੀ ਸਿਆਸਤ ‘ਚ ਹਲਚਲ: AAP ਦੀ ਦੂਜੀ ਸੂਚੀ ਤੋਂ ਬਾਅਦ ਅਨਮੋਲ ਗਗਨ ਮਾਨ ਦੀ ਕੱਟੀ ਟਿਕਟ

ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (AAP) ਵੱਲੋਂ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਇਸ ਸੂਚੀ ਵਿੱਚ ਅੱਠ ਮੌਜੂਦਾ ਵਿਧਾਇਕਾਂ ਨੂੰ ਮੁੜ ਮੌਕਾ ਨਹੀਂ ਦਿੱਤਾ ਗਿਆ, ਜਿਸ ਕਾਰਨ ਕਈ ਹੋਰ ਵਿਧਾਇਕਾਂ ਦੇ ਸਿਆਸੀ […]