ਭਾਦਸੋਂ ਵਿੱਚ 1.25 ਕਰੋੜ ਦੀ ਲਾਗਤ ਨਾਲ ਬਣਿਆ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਸਮਰਪਿਤ

ਭਾਦਸੋਂ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਕਈ ਅਹਿਮ ਉਪਲਬਧੀਆਂ ਹਾਸਲ ਕੀਤੀਆਂ ਹਨ ਅਤੇ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਥਾਂ ਬਣਾ ਰਿਹਾ ਹੈ। ਵਿੱਤ ਮੰਤਰੀ ਅੱਜ ਭਾਦਸੋਂ ਦੇ ਸਕੂਲ ਆਫ਼ ਐਮੀਨੈਂਸ ਵਿਖੇ 1.25 ਕਰੋੜ […]

ਪੰਜਾਬ ਚੋਣਾਂ: AAP ਨੇ ਖੇਡੀ ਪਰਿਵਾਰਕ ਸਿਆਸੀ ਦਾਅ! ਪਿਤਾ-ਪੁੱਤਰ ਨੂੰ ਦੋ ਵੱਖ-ਵੱਖ ਹਲਕਿਆਂ ਤੋਂ ਦਿੱਤੀ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਰਣਨੀਤੀ ਤਹਿਤ ਇੱਕੋ ਪਰਿਵਾਰ ਦੇ ਦੋ ਮੈਂਬਰਾਂ ਨੂੰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਚੱਬੇਵਾਲ ਤੋਂ ਮੌਜੂਦਾ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਮੁੜ ਟਿਕਟ ਦਿੱਤੀ ਹੈ, ਜਦਕਿ […]

ਪੰਜਾਬ ਨੂੰ ਕੌਮਾਂਤਰੀ ਖਿਡਾਰੀਆਂ ਦੀ ਨਰਸਰੀ ਬਣਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ

ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵੱਡੀ ਪਹਿਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ 1,000 ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ। ਇਸ ਨਾਲ ਹੁਣ ਤੱਕ ਉਦਘਾਟਨ ਕੀਤੇ […]

ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ’ਚ ਬਾਕਸ ਕ੍ਰਿਕਟ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ : ਪੰਜਾਬ ਸਰਕਾਰ ਦੀ  ‘ਰੰਗਲਾ ਪੰਜਾਬ’ਪਹਿਲਕਦਮੀ ਤਹਿਤ ਹੁਸ਼ਿਆਰਪੁਰ ਵਿੱਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਕਸ ਕ੍ਰਿਕਟ ਮੈਦਾਨ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਵਿਧਾਇਕ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ […]

ਛਠ ਪੂਜਾ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ, ਅਮਨ ਅਰੋੜਾ ਨੇ ਸਿੱਧਵਾਂ ਨਹਿਰ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ

ਲੁਧਿਆਣਾ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਛਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਤਹਿਤ ਲੁਧਿਆਣਾ ਦੀ ਸਿੱਧਵਾਂ ਨਹਿਰ ਵਿਖੇ ਹੋਣ ਵਾਲੇ ਛਠ ਪੂਜਾ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ […]

ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਬੰਬ ਧਮਕੀ ਮਗਰੋਂ ਪੁਲਿਸ ਅਲਰਟ

ਇੰਦੌਰ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਕੰਸਰਟ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। 15 ਨਵੰਬਰ ਨੂੰ C21 Estate Ground ਵਿਖੇ ਹੋਣ ਵਾਲੇ ਇਸ ਸੰਗੀਤਕ ਪ੍ਰੋਗਰਾਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਇੰਦੌਰ ਪੁਲਿਸ ਵੱਲੋਂ ਕੰਸਰਟ ਵਾਲੀ ਥਾਂ […]

ਆਮ ਆਦਮੀ ਪਾਰਟੀ ਨੇ ਜਾਰੀ ਕੀਤੀ 31 ਉਮੀਦਵਾਰਾਂ ਦੀ ਦੂਜੀ ਸੂਚੀ, 8 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ

ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕਈ ਵੱਡੇ ਚਿਹਰਿਆਂ ਨੂੰ ਮਿਲੀ ਟਿਕਟ; ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਸੂਚੀ ‘ਚੋਂ ਬਾਹਰ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਨੇ ਵੀਰਵਾਰ, 12 ਨਵੰਬਰ ਨੂੰ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। […]

PCS ਭਰਤੀ ਵਿਵਾਦ: ਹਰਭਜਨ ਸਿੰਘ ETO ਨੇ ਬਿਕਰਮ ਮਜੀਠੀਆ ਨੂੰ ਦਿੱਤਾ ਜਵਾਬ, ਪੁੱਛੇ ਦੋ ਸਿੱਧੇ ਸਵਾਲ

ਬੇਟੇ ਹਰਸ਼ਜੀਤ ਸਿੰਘ ਦੀ PCS ਭਰਤੀ ਨੂੰ ਲੈ ਕੇ ਘਿਰੇ ਹਰਭਜਨ ਸਿੰਘ ETO ਨੇ ਕਿਹਾ– ਮਜੀਠੀਆ ਜੀ ਪਹਿਲਾਂ ਆਪਣਾ ਸਟੈਂਡ ਸਪੱਸ਼ਟ ਕਰੋ, ਫਿਰ ਮੈਂ ਆਪਣਾ ਪੱਖ ਰੱਖਾਂਗਾ ਚੰਡੀਗੜ੍ਹ : PCS ਭਰਤੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਸਬੰਧੀ ਬਿਕਰਮ ਸਿੰਘ ਮਜੀਠੀਆ ਵੱਲੋਂ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ […]

ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ! ਬਿਸ਼ਨੋਈ ਗੈਂਗ ਦੇ ਨਾਂ ’ਤੇ ਮੰਗੇ 7 ਕਰੋੜ ਰੁਪਏ

ਮੋਹਾਲੀ ਪੁਲਿਸ ਕੋਲ ਪਹੁੰਚੀ ਸ਼ਿਕਾਇਤ, ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਵੀ ਆਇਆ ਧਮਕੀ ਭਰਿਆ ਫੋਨ; ਸਾਈਬਰ ਕ੍ਰਾਈਮ ਟੀਮ ਨੇ ਜਾਂਚ ਕੀਤੀ ਸ਼ੁਰੂ ਦੇਸ਼ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ। ਦਾਅਵਾ ਕੀਤਾ ਗਿਆ ਹੈ […]

SIR 2027 ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਕੁੱਲ 4,59,987 ਵੋਟਰ ਦਰਜ

ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਪੈਸ਼ਲ ਸਮਰੀ ਰਿਵੀਜ਼ਨ (ਐਸ.ਐਸ.ਆਰ.)-2027 ਤਹਿਤ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ‘ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ 12 ਨਵੰਬਰ 2026 ਨੂੰ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਚੋਣ ਹਲਕਿਆਂ 046-ਬੰਗਾ, 047-ਨਵਾਂ ਸ਼ਹਿਰ ਅਤੇ 048-ਬਲਾਚੌਰ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ […]