ਜਨਗਨਣਾ ਦਾ ਦੂਜਾ ਪੜਾਅ 01 ਦਸੰਬਰ 2026 ਤੋਂ 4 ਜਨਵਰੀ 2027 ਤੱਕ

ਹੁਸ਼ਿਆਰਪੁਰ : 11 ਨਵੰਬਰ: ਰਾਜ ਵਿੱਚ ਜਨਗਨਣਾ-2027 ਦੀ ਚੱਲ ਰਹੀ ਪ੍ਰਕਿਰਿਆ ਤਹਿਤ ਦੂਜੇ ਪੜਾਅ ਹੇਠ ਆਬਾਦੀ ਦੀ ਗਿਣਤੀ 01 ਦਸੰਬਰ 2026 ਤੋਂ 4 ਜਨਵਰੀ 2027 ਹੋਵੇਗੀ ਅਤੇ 16 ਤੋਂ 30 ਨਵੰਬਰ 2026 ਤੱਕ ਆਪਣੇ ਵੇਰਵੇ ਖੁਦ ਦਰਜ ਕੀਤੇ ਜਾ ਸਕਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜਨਗਣਨਾ-2027 ਲਈ ਜ਼ਿਲੇ ਵਿੱਚ ਨਿਯੁਕਤ ਨੋਡਲ ਪ੍ਰਚਾਰ-ਪ੍ਰਸਾਰ ਅਧਿਕਾਰੀ ਗੁਰਕੰਵਲ ਸਿੰਘ, ਅੰਡਰ ਟ੍ਰੇਨਿੰਗ ਆਈ. ਏ. ਐਸ., […]

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਅਚਾਨਕ ਵਿਗੜੀ ਸਿਹਤ, AIIMS ਚ ਦਾਖ਼ਲ

75 ਸਾਲਾ ਜਗਦੀਪ ਧਨਖੜ ਨੂੰ ਦਿੱਲੀ ਦੇ AIIMS ਹਸਪਤਾਲ ਦੇ ਕਾਰਡੀਓ-ਨਿਊਰੋ ਸੈਂਟਰ ਵਿੱਚ ਲਿਜਾਇਆ ਗਿਆ, ਡਾਕਟਰਾਂ ਦੀ ਟੀਮ ਕਰ ਰਹੀ ਹੈ ਸਿਹਤ ਦੀ ਜਾਂਚ ਨਵੀਂ ਦਿੱਲੀ : ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਨਿਕਲੇ 75 ਸਾਲਾ ਜਗਦੀਪ ਧਨਖੜ ਅਚਾਨਕ ਬੇਹੋਸ਼ ਹੋ ਕੇ ਜ਼ਮੀਨ ’ਤੇ […]

ਮਹਿੰਗਾਈ ਦਾ ਇੱਕ ਹੋਰ ਝਟਕਾ! ਅਮੂਲ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ

ਅਮੂਲ ਦੁੱਧ 2 ਤੋਂ 4 ਰੁਪਏ ਪ੍ਰਤੀ ਲੀਟਰ ਤੱਕ ਹੋਇਆ ਮਹਿੰਗਾ, ਅਮੂਲ ਤਾਜ਼ਾ ਅਤੇ ਗੋਲਡ ਸਮੇਤ ਵੱਖ-ਵੱਖ ਵੈਰੀਐਂਟਾਂ ਦੀਆਂ ਕੀਮਤਾਂ ਵਿੱਚ ਵਾਧਾ; ਜਾਣੋ ਹੁਣ ਕਿੰਨੇ ਵਿੱਚ ਮਿਲੇਗਾ ਦੁੱਧ ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਮਦਰ ਡੇਅਰੀ ਤੋਂ ਬਾਅਦ ਹੁਣ ਦੇਸ਼ ਦੀ ਪ੍ਰਮੁੱਖ ਡੇਅਰੀ ਕੰਪਨੀ ਅਮੂਲ ਨੇ ਵੀ […]

ਅਨੰਦਪੁਰ ਸਾਹਿਬ ਨੂੰ ਮਿਲਿਆ ਵੱਡਾ ਮਾਣ, ਰਾਸ਼ਟਰਪਤੀ ਨੇ ਪੰਜਾਬ ਦਾ ਪਹਿਲਾ ਸਾਫ਼-ਸੁਥਰਾ ਸ਼ਹਿਰ ਹੋਣ ਦਾ ਦਿੱਤਾ ਮਾਣ

ਬਲਤੇਜ ਪੰਨੂ ਨੇ X ’ਤੇ ਪੋਸਟ ਸਾਂਝੀ ਕਰਦਿਆਂ ਜਤਾਈ ਖੁਸ਼ੀ, ਕਿਹਾ- ਮਾਨ ਸਰਕਾਰ ਦੀ ਮਿਹਨਤ ਅਤੇ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਲਗਨ ਸਦਕਾ ਮਿਲੀ ਇਹ ਕਾਮਯਾਬੀ ਚੰਡੀਗੜ੍ਹ : ਪੰਜਾਬ ਲਈ ਮਾਣ ਅਤੇ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਨੰਦਪੁਰ ਸਾਹਿਬ ਨੂੰ ਰਾਸ਼ਟਰਪਤੀ ਵੱਲੋਂ ਪੰਜਾਬ ਦਾ ਪਹਿਲਾ ਸਾਫ਼-ਸੁਥਰਾ ਸ਼ਹਿਰ ਹੋਣ ਦਾ ਮਾਣ ਮਿਲਿਆ ਹੈ। ਇਸ ਪ੍ਰਾਪਤੀ ਨਾਲ ਜਿੱਥੇ ਸਮੁੱਚੇ ਪੰਜਾਬੀਆਂ […]

ਕਾਂਗਰਸ ਨੂੰ ਮਿਲਿਆ ਸਿਆਸੀ ਹੁਲਾਰਾ, ਸਾਬਕਾ DIG ਤੁਲਸੀ ਰਾਮ ਤੇ ਸ਼ਿਵ ਤਿਰਪਾਲਕੇ ਨੇ ਫੜਿਆ ਪਾਰਟੀ ਦਾ ਹੱਥ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਬਕਾ DIG ਅਤੇ IPS ਅਧਿਕਾਰੀ ਸ਼੍ਰੀ ਤੁਲਸੀ ਰਾਮ ਅਤੇ ਹਲਕਾ ਗੁਰੂ ਹਰ ਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਾਈਸ ਪ੍ਰਧਾਨ ਸ. ਗੁਰਜਿੰਦਰਪਾਲ ਸਿੰਘ ਸ਼ਿਵ ਤਿਰਪਾਲਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਦੋਵਾਂ ਸ਼ਖ਼ਸੀਅਤਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਲਈ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ […]

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ’ਚ ਖੁੱਲ੍ਹੇ 1000 ਆਧੁਨਿਕ ਖੇਡ ਮੈਦਾਨ

ਚੰਡੀਗੜ੍ਹ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਪਹਿਲ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ 1000 ਨਵੇਂ ਆਧੁਨਿਕ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਪੰਜਾਬ ਦੀ ਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ […]

ਜੰਮੂ-ਕਸ਼ਮੀਰ ’ਚ CRPF ਚੌਕੀ ’ਤੇ ਅੱਤਵਾਦੀ ਹਮਲਾ, ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 3 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਚੁਣੌਤੀ ਦਿੰਦਿਆਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ CRPF ਦੀ ਚੌਕੀ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਅਚਾਨਕ ਹੋਈ ਗੋਲੀਬਾਰੀ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਜਾਰੀ ਕਰਦਿਆਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। […]

ਹਿਮਾਚਲ ਦੇ ਬੀੜ-ਬਿਲਿੰਗ ’ਚ ਵੱਡਾ ਹਾਦਸਾ: ਪੈਰਾਗਲਾਈਡਿੰਗ ਦੌਰਾਨ 26 ਸਾਲਾ ਨੌਜਵਾਨ ਦੀ ਮੌਤ

ਕਾਂਗੜਾ: ਹਿਮਾਚਲ ਪ੍ਰਦੇਸ਼ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਬੀੜ-ਬਿਲਿੰਗ ਵਿੱਚ ਪੈਰਾਗਲਾਈਡਿੰਗ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਟੈਂਡਮ ਪੈਰਾਗਲਾਈਡਿੰਗ ਕਰ ਰਹੇ 26 ਸਾਲਾ ਨੌਜਵਾਨ ਦੀ ਉੱਚਾਈ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ੁਭਮ ਡੋਭਿਆਲ ਵਜੋਂ ਹੋਈ ਹੈ, ਜੋ ਗ੍ਰੇਟਰ ਨੋਇਡਾ ਦਾ ਰਹਿਣ ਵਾਲਾ ਸੀ ਅਤੇ ਇੱਕ ਸਰਕਾਰੀ ਪੈਟਰੋਲੀਅਮ ਕੰਪਨੀ ਵਿੱਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਸ਼ੁਭਮ ਆਪਣੀ […]

‘ਵਾਰਿਸ ਪੰਜਾਬ ਦੇ’ ਨੂੰ ਵੱਡਾ ਝਟਕਾ! ਕਈ ਆਗੂਆਂ ਤੇ ਸੇਵਾਦਾਰਾਂ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ‘ਵਾਰਿਸ ਪੰਜਾਬ ਦੇ’ ਪਾਰਟੀ ਛੱਡ ਕੇ ਕਈ ਪ੍ਰਮੁੱਖ ਆਗੂਆਂ ਅਤੇ ਸੇਵਾਦਾਰਾਂ ਨੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਅਜਨਾਲਾ ਤੋਂ ‘ਵਾਰਿਸ […]

ਸੰਗਰੂਰ PRTC ਬੱਸ ਹਾਦਸਾ: ਜ਼ਖ਼ਮੀਆਂ ਦਾ ਹਾਲ ਜਾਣਨ ਲਈ ਵਿਜੇ ਇੰਦਰ ਸਿੰਗਲਾ ਪਹੁੰਚੇ ਪਟਿਆਲਾ ਦੇ ਹਸਪਤਾਲ

ਪਟਿਆਲਾ: ਸੰਗਰੂਰ ਵਿੱਚ ਵਾਪਰੇ ਦਰਦਨਾਕ PRTC ਬੱਸ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਕਾਂਗਰਸ ਸੀਨੀਅਰ ਆਗੂ ਵਿਜੇ ਇੰਦਰ ਸਿੰਗਲਾ ਪਟਿਆਲਾ ਪਹੁੰਚੇ। ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਅਤੇ ਅਮਰ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਤੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਵਿਜੇ ਇੰਦਰ ਸਿੰਗਲਾ ਨੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਮਰੀਜ਼ਾਂ ਦੀ […]