ਵਾਹਨਾਂ ਦੇ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਐੱਨਸੀਆਰ ’ਚ ਪੁਰਾਣੇ ਵਾਹਨਾਂ ਦੀ ਆਵਾਜਾਈ ਰੋਕਣ ਲਈ ਮੰਗਿਆ ਜਵਾਬ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵਾਹਨਾਂ ਵਿੱਚੋਂ ਨਿਕਲਣ ਵਾਲੇ ਧੂੰਏਂ ਕਾਰਨ ਵਧ ਰਹੇ ਹਵਾ ਪ੍ਰਦੂਸ਼ਣ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਰੋਕਥਾਮ ਲਈ ਤੁਰੰਤ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਅਦਾਲਤ ਨੇ ਦਿੱਲੀ ਅਤੇ ਇਸ ਨਾਲ ਲੱਗਦੇ ਤਿੰਨ ਸੂਬਿਆਂ ਦੀਆਂ ਸਰਕਾਰਾਂ ਨੂੰ ਐੱਨਸੀਆਰ ਵਿੱਚ ਮਿਆਦ ਪੁਗਾ ਚੁੱਕੇ ਵਾਹਨਾਂ ਦੇ ਦਾਖ਼ਲੇ ਅਤੇ ਉਨ੍ਹਾਂ ਦੀ ਆਵਾਜਾਈ ਰੋਕਣ ਲਈ ਕੀਤੇ […]



