NASA ਦੇ ਸੈਟੇਲਾਈਟ ਨੇ ਪੁਲਾੜ ਤੋਂ ਕੈਦ ਕੀਤੀ ਭਾਰਤ-ਪਾਕਿਸਤਾਨ ‘ਤੇ ਫੈਲੀ ਪ੍ਰਦੂਸ਼ਣ ਦੀ ਮੋਟੀ ਪਰਤ, ਪੰਜਾਬ ਸਮੇਤ ਕਈ ਸੂਬੇ ਧੂੰਏਂ ਦੀ ਲਪੇਟ ‘ਚ
ਨਵੀਂ ਦਿੱਲੀ: ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਉੱਤਰੀ ਭਾਰਤ ਅਤੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਇਸ ਦੌਰਾਨ ਅਮਰੀਕੀ ਪੁਲਾੜ ਏਜੰਸੀ NASA ਦੇ ਸੈਟੇਲਾਈਟ ਨੇ ਪੁਲਾੜ ਤੋਂ ਇੱਕ ਅਜਿਹੀ ਤਸਵੀਰ ਕੈਦ ਕੀਤੀ ਹੈ, ਜਿਸ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਵੱਡੇ ਹਿੱਸੇ ਉੱਪਰ ਧੂੰਏਂ ਅਤੇ ਧੁੰਦ ਦੀ ਮੋਟੀ ਪਰਤ ਦਿਖਾਈ ਦੇ ਰਹੀ ਹੈ। […]



