ਦਿੱਲੀ ਚ 3 ਨਾਈਜੀਰੀਅਨ ਨਾਗਰਿਕ ਗ੍ਰਿਫ਼ਤਾਰ, ਭਾਰਤ ‘ਚ ਰਹਿਣ ਲਈ ਨਹੀਂ ਦਿਖਾ ਸਕੇ ਵੈਧ ਦਸਤਾਵੇਜ਼

ਦਵਾਰਕਾ ਇਲਾਕੇ ‘ਚ ਪੁਲਿਸ ਦੀ ਤਸਦੀਕ ਮੁਹਿੰਮ ਦੌਰਾਨ ਹੋਈ ਕਾਰਵਾਈ; FRRO ਸਾਹਮਣੇ ਪੇਸ਼ ਕਰਨ ਤੋਂ ਬਾਅਦ ਲੈਂਪੁਰ ਦੇ ਡਿਟੈਂਸ਼ਨ ਸੈਂਟਰ ਭੇਜੇ ਗਏ ਤਿੰਨੇ ਵਿਅਕਤੀ ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਭਾਰਤ ਵਿੱਚ ਬਿਨਾਂ ਵੈਧ ਦਸਤਾਵੇਜ਼ਾਂ ਦੇ ਰਹਿਣ ਦੇ ਦੋਸ਼ ਹੇਠ ਤਿੰਨ ਨਾਈਜੀਰੀਅਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਤਿੰਨਾਂ ਨੂੰ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ ਦੇ ਸਾਹਮਣੇ ਪੇਸ਼ ਕੀਤਾ ਗਿਆ, […]

MP ਅੰਮ੍ਰਿਤਪਾਲ ਦੀ ਦਾਦੀ ਚਰਨ ਕੌਰ ਦਾ ਦੇਹਾਂਤ

ਅੰਮ੍ਰਿਤਸਰ: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਜੱਲੂਪੁਰ ਖੇੜਾ ਵਿੱਚ ਸੋਗ ਦਾ ਮਾਹੌਲ ਹੈ। […]

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ

ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਕੇ ਪੰਜਾਬ ਵਾਸੀਆਂ ਨੂੰ ਦਿੱਤਾ ਖੁਸ਼ੀਆਂ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ […]

ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਹਵਾ ਬਣੀ ਜ਼ਹਿਰ ! ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਪਹਿਲੇ ਨੰਬਰ ’ਤੇ ਰਾਜਧਾਨੀ

ਨਵੀਂ ਦਿੱਲੀ: ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਦੇਸ਼ ਦੀ ਰਾਜਧਾਨੀ ਦਿੱਲੀ ਪ੍ਰਦੂਸ਼ਣ ਦੀ ਗੰਭੀਰ ਮਾਰ ਹੇਠ ਆ ਗਈ ਹੈ। ਸ਼ਹਿਰ ਦੀ ਹਵਾ ਇੰਨੀ ਜ਼ਹਿਰੀਲੀ ਹੋ ਚੁੱਕੀ ਹੈ ਕਿ ਲੋਕਾਂ ਲਈ ਖੁੱਲ੍ਹੇ ਵਿੱਚ ਸਾਹ ਲੈਣਾ ਵੀ ਮੁਸ਼ਕਲ ਬਣਦਾ ਜਾ ਰਿਹਾ ਹੈ। ਸਵਿਟਜ਼ਰਲੈਂਡ ਦੀ ਹਵਾ ਗੁਣਵੱਤਾ ਨਿਗਰਾਨੀ ਸੰਸਥਾ IQAir ਦੀ ਲਾਈਵ ਰੈਂਕਿੰਗ ਵਿੱਚ ਦਿੱਲੀ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਵੱਡੇ ਸ਼ਹਿਰਾਂ […]

ਲੱਦਾਖ ਵਿੱਚ ਭਾਰਤੀ ਫੌਜ ਦਾ ਵੱਡਾ ਕਾਰਨਾਮਾ, ਦੇਖੋ ਵੀਡੀਓ

ਨਿਯੋਮਾ ਏਅਰਬੇਸ ‘ਤੇ ਭਾਰਤੀ ਹਵਾਈ ਫੌਜ ਨੇ ਰਚਿਆ ਨਵਾਂ ਇਤਿਹਾਸ, ਰੂਸ ‘ਚ ਬਣੇ IL-76MD ਜਹਾਜ਼ ਨੇ ਦੁਨੀਆ ਵਿੱਚ ਸਭ ਤੋਂ ਵੱਧ ਉਚਾਈ ‘ਤੇ ਕੀਤੀ ਲੈਂਡਿੰਗ ਲੱਦਾਖ : ਭਾਰਤੀ ਹਵਾਈ ਫੌਜ ਨੇ ਲੱਦਾਖ ਦੇ ਉੱਚੇ ਪਹਾੜੀ ਇਲਾਕੇ ਵਿੱਚ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਪੂਰਬੀ ਲੱਦਾਖ ਸਥਿਤ ਨਿਯੋਮਾ ਏਅਰਬੇਸ ‘ਤੇ ਭਾਰਤੀ ਹਵਾਈ ਫੌਜ ਦੇ IL-76MD ਟਰਾਂਸਪੋਰਟ ਜਹਾਜ਼ ਨੇ ਸਫਲਤਾਪੂਰਵਕ ਲੈਂਡਿੰਗ ਕਰਕੇ […]

ਅਮਰੀਕਾ ‘ਚ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈਰੀ ਬਾਕਸਰ ਗ੍ਰਿਫ਼ਤਾਰ

ਰੋਹਿਤ ਸ਼ੈੱਟੀ ਦੇ ਘਰ ਗੋਲੀਬਾਰੀ ਮਾਮਲੇ ਨਾਲ ਜੁੜਿਆ ਨਾਮ ਭਾਰਤ ਅਤੇ ਵਿਦੇਸ਼ਾਂ ਵਿੱਚ ਸਰਗਰਮ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਮੰਨੇ ਜਾਂਦੇ ਹੈਰੀ ਬਾਕਸਰ, ਜਿਸ ਦਾ ਅਸਲੀ ਨਾਮ ਹਰੀ ਚੰਦ ਜਾਟ ਦੱਸਿਆ ਜਾਂਦਾ ਹੈ, ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। […]

ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ PM ਮੋਦੀ

ਨਵੀਂ ਦਿੱਲੀ: ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਰੌਸ਼ਨੀਆਂ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸਾਰਿਆਂ ਦੀ ਜ਼ਿੰਦਗੀ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸੰਦੇਸ਼ ਸਾਂਝਾ ਕਰਦਿਆਂ ਲੋਕਾਂ […]

ਵ੍ਹਾਈਟ ਹਾਊਸ ’ਚ ਮਨਾਈ ਡੋਨਾਲਡ ਟਰੰਪ ਨੇ ਦੀਵਾਲੀ

ਓਵਲ ਆਫਿਸ ’ਚ ਦੀਵਾ ਜਗਾ ਕੇ ਟਰੰਪ ਨੇ ਦਿੱਤਾ ਦੀਵਾਲੀ ਦਾ ਸੁਨੇਹਾ, ਭਾਰਤ-ਅਮਰੀਕਾ ਦੋਸਤੀ ਅਤੇ ਵਿਸ਼ਵ ਸ਼ਾਂਤੀ ਲਈ ਕੀਤੀ ਕਾਮਨਾ ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਦੇ ਓਵਲ ਆਫਿਸ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਸ ਖ਼ਾਸ ਮੌਕੇ ’ਤੇ ਉਨ੍ਹਾਂ ਨੇ ਦੀਵਾ ਜਗਾ ਕੇ ਰੌਸ਼ਨੀਆਂ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। […]

ਦੀਵਾਲੀ ਮੌਕੇ ‘ਆਪ’ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮਿਲੇ ਦੀਪਕ ਬਾਲੀ, ਦਿੱਤੀਆਂ ਤਿਉਹਾਰ ਦੀਆਂ ਸ਼ੁਭਕਾਮਨਾਵਾਂ

ਨਵੀ ਦਿੱਲੀ : ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਆਮ ਆਦਮੀ ਪਾਰਟੀ (AAP) ਦੇ ਆਗੂ ਤੇ ਜਲੰਧਰ ਕੇਂਟ ਤੋਂ ਹਲਕਾ ਇੰਚਾਰਜ ਦੀਪਕ ਬਾਲੀ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਦੀਪਕ ਬਾਲੀ ਨੇ ਸੋਸ਼ਲ ਮੀਡੀਆ ਰਾਹੀਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਰੌਸ਼ਨੀਆਂ […]

ਕੱਲ੍ਹ ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟੇ ਦਾ ਅੰਤਿਮ ਸੰਸਕਾਰ

ਮਾਨਸਾ: ਪਰਵਿੰਦਰ ਝੋਟੇ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ PGI ਵਿਖੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੱਲ੍ਹ ਸਵੇਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਮਾਨਸਾ ਲਈ ਰਵਾਨਾ ਕੀਤੀ ਜਾਵੇਗੀ ਜਾਣਕਾਰੀ ਮੁਤਾਬਕ, ਸਵੇਰੇ ਕਰੀਬ 5 ਵਜੇ PGI ਤੋਂ ਮ੍ਰਿਤਕ ਦੇਹ ਲੈ ਕੇ ਪਰਿਵਾਰ ਮਾਨਸਾ ਲਈ ਰਵਾਨਾ ਹੋਵੇਗਾ। ਇਸ ਤੋਂ ਬਾਅਦ […]