ਜ਼ਿਲ੍ਹਾ ਹੁਸ਼ਿਆਰਪੁਰ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ […]



