ਮੋਹਾਲੀ ‘ਚ ਅੱਜ ਭਾਰਤ-ਜਾਪਾਨ ਵਿਚਾਲੇ ਹੋਵੇਗੀ ਖ਼ਿਤਾਬੀ ਜੰਗ, ਬਲਤੇਜ ਪੰਨੂ ਨੇ ਹਾਕੀ ਪ੍ਰੇਮੀਆਂ ਨੂੰ ਕੀਤੀ ਖ਼ਾਸ ਅਪੀਲ
ਸ਼ਾਮ 7 ਵਜੇ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ, ਇਸ ਤੋਂ ਪਹਿਲਾਂ 4:30 ਵਜੇ ਕਾਂਸੀ ਦੇ ਤਗ਼ਮੇ ਲਈ ਕੋਰੀਆ ਤੇ ਮਲੇਸ਼ੀਆ ਹੋਣਗੇ ਆਹਮੋ-ਸਾਹਮਣੇ ਮੋਹਾਲੀ: 9ਵੀਂ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਨੂੰ ਲੈ ਕੇ ਪੰਜਾਬ ਵਿੱਚ ਖੇਡ ਪ੍ਰੇਮੀਆਂ ਦਾ ਉਤਸ਼ਾਹ ਵਧ ਗਿਆ ਹੈ। ਅੱਜ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਖ਼ਿਤਾਬ ਜਿੱਤਣ […]



