ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼
4 ਤੋਂ 6 ਦਸੰਬਰ ਤੱਕ ਹੋਣਗੇ ਸੂਬਾ ਪੱਧਰੀ ਸਮਾਗਮ, ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਵਿਚਾਰ-ਚਰਚਾ ਸ੍ਰੀ ਖੁਰਾਲਗੜ੍ਹ ਸਾਹਿਬ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਸਮਾਗਮਾਂ ਦੇ […]



