ਐਡਵੋਕੇਟ ਅਮਰਦੀਪ ਸਿੰਘ ਧਰਨੀ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਨਵੇਂ ਮੁਖੀ ਨਿਯੁਕਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸੰਗਠਨਾਤਮਕ ਢਾਂਚੇ ਵਿੱਚ ਅਹਿਮ ਫੇਰਬਦਲ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਪਾਰਟੀ ਦੇ ਲੀਗਲ ਵਿੰਗ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਧਰਨੀ ਇਸ ਸਮੇਂ ਪਾਰਟੀ ਦੇ ਅਧਿਕਾਰਤ ਬੁਲਾਰੇ ਵਜੋਂ ਵੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਪਾਰਟੀ ਪ੍ਰਧਾਨ ਅਨੁਸਾਰ, ਨਵੀਂ […]

ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ਈ.ਡੀ. ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ

ਹੁਸ਼ਿਆਰਪੁਰ: ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਛਾਪੇਮਾਰੀ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਬੀਤੇ ਦਿਨ ਸਵੇਰੇ ਤੜਕੇ ਸ਼ੁਰੂ ਹੋਈ ਇਸ ਕਾਰਵਾਈ ਨੂੰ 28 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਈ.ਡੀ. ਦੇ ਅਧਿਕਾਰੀ ਅਜੇ ਵੀ ਉਨ੍ਹਾਂ ਦੇ ਘਰ ਅੰਦਰ ਮੌਜੂਦ ਹਨ ਅਤੇ ਵੱਖ-ਵੱਖ […]

ਭਾਰਤ ਦੀ ਹਾਕੀ ਟੀਮ ਨੇ ਕੋਰੀਆ ਨੂੰ 8-0 ਨਾਲ ਦਿੱਤੀ ਕਰਾਰੀ ਮਾਤ, CM ਮਾਨ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 ‘ਚ ਭਾਰਤ ਦੀ ਸ਼ਾਨਦਾਰ ਜਿੱਤ, ਕੋਰੀਆ ਨੂੰ ਇੱਕ ਵੀ ਗੋਲ ਨਹੀਂ ਕਰਨ ਦਿੱਤਾ ਜਲੰਧਰ : ਪੰਜਾਬ ਦੀ ਧਰਤੀ ‘ਤੇ ਖੇਡੀ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਭਾਰਤੀ ਹਾਕੀ ਟੀਮ ਨੇ ਆਪਣੀ ਤਾਕਤ ਦਾ ਲੋਹਾ ਮਨਵਾਉਂਦਿਆਂ ਦੱਖਣੀ ਕੋਰੀਆ ਨੂੰ 8-0 ਦੇ ਵੱਡੇ ਫਰਕ ਨਾਲ ਕਰਾਰੀ ਹਾਰ ਦਿੱਤੀ। ਭਾਰਤੀ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਮੈਚ ‘ਤੇ […]

ਭਾਰਤ-ਕੋਰੀਆ ਹਾਕੀ ਮੁਕਾਬਲੇ ਦੌਰਾਨ ਸਟੇਡੀਅਮ ਪਹੁੰਚੇ CM ਮਾਨ, ਖਿਡਾਰੀਆਂ ਤੇ ਦਰਸ਼ਕਾਂ ਦਾ ਵਧਾਇਆ ਹੌਸਲਾ

ਜਲੰਧਰ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੌਰਾਨ ਭਾਰਤ ਅਤੇ ਕੋਰੀਆ ਵਿਚਾਲੇ ਹੋਏ ਮੁਕਾਬਲੇ ਨੂੰ ਦੇਖਣ ਲਈ ਸਟੇਡੀਅਮ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੈਦਾਨ ਵਿੱਚ ਖੇਡ ਰਹੇ ਦੋਵਾਂ ਟੀਮਾਂ ਦੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਦਰਸ਼ਕਾਂ ਦਾ ਵੀ ਉਤਸ਼ਾਹ ਵਧਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ […]

ਵਿਜੇ ਸਾਂਪਲਾ ਨੇ ਹੋਟਲ ਆਸ਼ੀਸ਼ ਕਾਂਟੀਨੈਂਟਲ ਵਿਖੇ ਮਨਾਇਆ ਦੀਵਾਲੀ ਮਿਲਣ ਸਮਾਗਮ

ਫਗਵਾੜਾ : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੱਲੋਂ ਸਥਾਨਕ ਹੋਟਲ ਆਸ਼ੀਸ਼ ਕਾਂਟੀਨੈਂਟਲ ਵਿਖੇ ਦੀਵਾਲੀ ਮਿਲਣ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਹਾਜ਼ਰੀਨ ਨੂੰ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਹਰ ਪਰਿਵਾਰ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਸਮ੍ਰਿੱਧੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਦੀਵਾਲੀ ਹਨੇਰੇ ਉੱਤੇ ਰੌਸ਼ਨੀ ਅਤੇ ਨਿਰਾਸ਼ਾ ਉੱਤੇ ਆਸ ਦੀ […]

ਅਹਿਮਦਾਬਾਦ ਹਵਾਈ ਅੱਡੇ ’ਤੇ 13 ਕਰੋੜ ਦੀ ਹਾਈਡ੍ਰੋਪੋਨਿਕ ਮਾਰਿਜੁਆਨਾ ਬਰਾਮਦ, ਸੂਰਤ ਦੇ ਦੋ ਯਾਤਰੀ ਗ੍ਰਿਫ਼ਤਾਰ

ਅਹਿਮਦਾਬਾਦ: ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 13.012 ਕਿਲੋਗ੍ਰਾਮ ਹਾਈਡ੍ਰੋਪੋਨਿਕ ਮਾਰਿਜੁਆਨਾ ਬਰਾਮਦ ਕੀਤੀ ਹੈ। ਇਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅੰਦਾਜ਼ਨ ਕੀਮਤ 13 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਸੂਰਤ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਮਰਦ ਅਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ […]

ਅਮਰੀਕਾ ਦੇ ਫਲੋਰੀਡਾ ’ਚ ਲੀਅਰਜੈੱਟ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ, ਸਾਰੇ 9 ਸਵਾਰਾਂ ਦੀ ਮੌਤ

ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਲੀਅਰਜੈੱਟ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਉਹ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਜਹਾਜ਼ ’ਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਚਾਅ ਅਤੇ ਐਮਰਜੈਂਸੀ ਸੇਵਾਵਾਂ ਦੀਆਂ […]

ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਵਿਰੋਧੀ ਧਿਰਾਂ ਘਬਰਾਈਆਂ: ਬਲਤੇਜ ਪੰਨੂ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬੁਲਾਰੇ ਬਲਤੇਜ ਪੰਨੂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਅਤੇ ਵਿਕਾਸ ਕਾਰਜਾਂ ਤੋਂ ਵਿਰੋਧੀ ਪਾਰਟੀਆਂ ਬੌਖਲਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਰੰਗ ਦੇ […]

ਬਟਾਲਾ-ਕਾਹਨੂੰਵਾਨ ਰੋਡ ’ਤੇ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤ, ਬੱਸ ਸਵਾਰੀਆਂ ਜ਼ਖ਼ਮੀ

ਬਟਾਲਾ-ਕਾਹਨੂੰਵਾਨ ਰੋਡ ’ਤੇ ਅੱਡਾ ਮਲਕਪੁਰ ਨੇੜੇ ਅੱਜ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਦੀ ਮੌਤ ਹੋ ਗਈ, ਜਦਕਿ ਇੱਕ ਬੱਸ ਵਿੱਚ ਸਵਾਰ ਕਈ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੱਕਰ ਸੰਧੂ ਦੇ ਰਹਿਣ ਵਾਲੇ ਹਰਵਿੰਦਰ ਸਿੰਘ (40) ਪੁੱਤਰ ਸਲਵਿੰਦਰ ਸਿੰਘ ਅਤੇ ਸਲਵਿੰਦਰ ਸਿੰਘ (62) ਪੁੱਤਰ ਸ਼ਿੰਗਾਰਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮਕਾਜ ਲਈ […]

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨਵੇਂ ਹਵਾਈ ਸੈਨਾ ਮੁਖੀ ਆਸ਼ੂਤੋਸ਼ ਦੀਕਸ਼ਿਤ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 2 ਨਵੰਬਰ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਹਵਾਈ ਸੈਨਾ ਦੇ ਨਵੇਂ ਨਿਯੁਕਤ ਮੁਖੀ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਰੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਸ਼ੂਤੋਸ਼ ਦੀਕਸ਼ਿਤ ਇੱਕ ਤਜਰਬੇਕਾਰ ਅਤੇ ਉੱਘੇ ਹਵਾਈ ਯੋਧਾ ਹਨ, ਜੋ ਆਪਣੀ ਸ਼ਾਨਦਾਰ ਅਗਵਾਈ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ […]