ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ
ਸਵੇਰੇ 5 ਵਜੇ ਤਿੰਨ ਗੱਡੀਆਂ ‘ਚ ਪਹੁੰਚੀ ED ਦੀ ਟੀਮ, ਕਾਂਗਰਸ ਨੇ ਕਿਹਾ- ਚੋਣਾਂ ਤੋਂ ਪਹਿਲਾਂ ਵਿਰੋਧੀ ਆਗੂਆਂ ਨੂੰ ਡਰਾਉਣ ਦੀ ਹੋ ਰਹੀ ਕੋਸ਼ਿਸ਼ ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਤੇਜ਼ ਹੋ ਗਈ, ਜਦੋਂ ED ਦੀ ਟੀਮ ਨੇ ਹੁਸ਼ਿਆਰਪੁਰ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪੇਮਾਰੀ ਕੀਤੀ। ਸੋਮਵਾਰ ਤੜਕੇ ਹੋਈ ਇਸ ਕਾਰਵਾਈ ਨੇ […]



