ਪੰਜਾਬ ਵਿੱਚ ਭਾਜਪਾ ਕੋਲ ਆਪਣਾ ਕੋਈ ਆਧਾਰ ਨਹੀਂ, ਦੂਜੀਆਂ ਪਾਰਟੀਆਂ ਵੱਲੋਂ ਕੱਢੇ ਆਗੂਆਂ ਨੂੰ ਕਰ ਰਹੀ ਇਕੱਠਾ: ਅਮਨ ਅਰੋੜਾ
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਮਜ਼ਬੂਤ ਨਾ ਹੋਣ ਕਾਰਨ ਭਾਜਪਾ ਹੁਣ ਦੂਜੀਆਂ ਪਾਰਟੀਆਂ ਵੱਲੋਂ ਬਾਹਰ ਕੀਤੇ ਗਏ ਆਗੂਆਂ ਨੂੰ ਆਪਣੇ ਨਾਲ ਜੋੜਨ ਵਿੱਚ ਲੱਗੀ ਹੋਈ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣਾ ਪੱਖ ਰੱਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ […]



