Speed Records ਦੇ ਮਾਲਕ ਦਿਨੇਸ਼ ਦੇ ਪੁੱਤ ਦੀ ਹੋਈ ਮੌਤ

ਜਲੰਧਰ ਵਿੱਚ ਐਤਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪੁਲਸ ਲਾਈਨ ਨੇੜੇ ਸਥਿਤ ਫਲਾਈਓਵਰ ’ਤੇ ਵਾਪਰਿਆ, ਜਿੱਥੇ ਤੇਜ਼ ਰਫ਼ਤਾਰ ਫਾਕਸਵੈਗਨ ਕਾਰ ਸੜਕ ’ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਨਾਲ ਪਿੱਛੇ ਤੋਂ ਟਕਰਾ ਗਈ। ਹਾਦਸੇ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਜਾਨ ਚਲੀ ਗਈ, ਜਦਕਿ ਇੱਕ ਹੋਰ ਨੌਜਵਾਨ ਸੁਰੱਖਿਅਤ ਦੱਸਿਆ ਜਾ ਰਿਹਾ ਹੈ। […]