ਫਤਿਹਗੜ੍ਹ ਚੂੜੀਆਂ ਕਾਲਾ ਅਫਗਾਨਾ ਦੇ ਨੌਜਵਾਨ ਦੀ ਡੁਬਈ ਚ ਹੋਈ ਮੌਤ
ਗੁਰਦਾਸਪੁਰ : ਫਤਿਹਗੜ ਚੂੜੀਆਂ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਕਾਲਾ ਅਫਗਾਨਾਂ ਦੇ ਨੌਜਵਾਨ ਬਲਜੀਤ ਸਿੰਘ 38 ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਬਲਜੀਤ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਲੜਕੀਆਂ ਛੱਡ ਗਿਆ ਹੈ ਇਸ ਸਬੰਧੀ ਮ੍ਰਿਤਕ ਦੇ ਗੁਆਂਢੀ ਧਰਮਜੀਤ ਸਿੰਘ ਨੇ ਦੱਸਿਆ […]



