ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ: ਸਰਦਾਰ ਪਰਗਟ ਸਿੰਘ

ਪਠਾਨਕੋਟ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਸਰਕਾਰਾਂ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਪੰਜਾਬ ਨੂੰ ਜੰਗਲਰਾਜ ਵੱਲ ਧੱਕ ਦਿੱਤਾ ਹੈ। ਪੰਜਾਬ ਦੀ ਅਮਨ-ਸ਼ਾਂਤੀ, ਸਮਾਜਿਕ ਏਕਤਾ ਅਤੇ ਫਿਰਕੂ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ ਬਣ ਰਹੀ ਹੈ। ਪੰਜਾਬ ਦਾ ਇਤਿਹਾਸ ਕੁਰਬਾਨੀਆਂ, ਆਪਸੀ ਸਦਭਾਵਨਾ ਅਤੇ ਸਾਂਝੀ ਵਿਰਾਸਤ ਦਾ ਇਤਿਹਾਸ ਹੈ। ਧਰਮ, […]

ਚੰਨੀ ਸਾਹਮਣੇ ਛੋਟੇ ਸਿੱਧੂ ਦਾ ਵੱਖਰਾ ਹੀ ਅੰਦਾਜ਼! ਮਾਰੀ ਪੱਟ ‘ਤੇ ਥਾਪੀ, ਵੀਡੀਓ ਨੇ ਖਿੱਚਿਆ ਲੋਕਾਂ ਦਾ ਧਿਆਨ

ਚੰਨੀ ਸਾਹਮਣੇ ਛੋਟੇ ਸਿੱਧੂ ਦਾ ਇੱਕ ਦਿਲਚਸਪ ਅੰਦਾਜ਼ ਦੇਖਣ ਨੂੰ ਮਿਲਿਆ, ਜਿੱਥੇ ਉਸ ਨੇ ਆਪਣੀ ਪੱਟ ‘ਤੇ ਥਾਪੀ ਮਾਰ ਕੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਸੋਸ਼ਲ ਮੀਡੀਆ ‘ਤੇ ਛੋਟੇ ਸਿੱਧੂ ਦੀ ਇਸ ਵੀਡੀਓ ਨੂੰ ਲੋਕ ਖੂਬ ਪਿਆਰ ਦੇ ਰਹੇ ਨੇ

ਪੰਜਾਬ ਦੇ 10 ਲੱਖ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਮੁਫ਼ਤ ਕਣਕ ਦੇ ਨਾਲ ਮਿਲੇਗੀ ‘ਮੇਰੀ ਰਸੋਈ’ ਰਾਸ਼ਨ ਕਿੱਟ

ਚੰਡੀਗੜ੍ਹ: ਪੰਜਾਬ ਦੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ ਸੂਬੇ ਵਿੱਚ ਬਿਨਾਂ ਕਿਸੇ ਸਿਫ਼ਾਰਸ਼ ਅਤੇ ਪੂਰੀ ਪਾਰਦਰਸ਼ਤਾ ਨਾਲ 10 ਲੱਖ ਨਵੇਂ ‘ਸਮਾਰਟ ਰਾਸ਼ਨ ਕਾਰਡ’ ਬਣਾਏ ਗਏ ਹਨ। ਇਸ ਨਾਲ ਵੱਡੀ ਗਿਣਤੀ ਵਿੱਚ ਨਵੇਂ ਪਰਿਵਾਰਾਂ ਨੂੰ ਸਰਕਾਰੀ ਰਾਸ਼ਨ ਯੋਜਨਾ ਦਾ ਲਾਭ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X […]

21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਅਸਥਾਈ ਰਿਹਾਈ ਦੀ ਅਰਜ਼ੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ […]

ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਲਈ ਮੁੜ ਅਦਾਲਤ ‘ਚ ਪਟੀਸ਼ਨ, 21 ਤੋਂ 23 ਨਵੰਬਰ ਤੱਕ ਰਿਹਾਈ ਦੀ ਮੰਗ

ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਅਤੇ ਧਾਰਮਿਕ ਰਸਮਾਂ ‘ਚ ਸ਼ਾਮਲ ਹੋਣ ਲਈ ਮੰਗੀ ਤਿੰਨ ਦਿਨਾਂ ਦੀ ਜ਼ਮਾਨਤ ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਪਣੀ ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ […]

IPL ਤੋਂ Retire ਹੋਏ MS Dhoni, CSK ਨੇ ਬਣਾਇਆ Mentor

45 ਸਾਲਾ ਧੋਨੀ ਹੁਣ ਮੈਂਟਰ ਵਜੋਂ ਕਰਨਗੇ ਟੀਮ ਦਾ ਮਾਰਗਦਰਸ਼ਨ, 5 IPL ਖਿਤਾਬ ਜਿਤਾਉਣ ਵਾਲੇ ਕਪਤਾਨ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਭਾਰਤੀ ਕ੍ਰਿਕਟ ਦੇ ਮਹਾਨ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਖਿਡਾਰੀ ਵਜੋਂ ਸ਼ਾਨਦਾਰ ਸਫ਼ਰ ਸਮਾਪਤ ਹੋ ਗਿਆ ਹੈ। ਚੇਨਈ ਸੁਪਰ ਕਿੰਗਜ਼ (CSK) ਨੇ ਧੋਨੀ ਨੂੰ ਟੀਮ ਦਾ ਮੈਂਟਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ […]

ਲੁਧਿਆਣਾ ‘ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਤੀ ਨੇ ਸਹੁਰੇ ਪਰਿਵਾਰ ‘ਤੇ ਲਾਏ ਕਤਲ ਦੇ ਇਲਜ਼ਾਮ

ਲੁਧਿਆਣਾ ਦੇ ਜਮਾਲਪੁਰ ਇਲਾਕੇ ਦੀ ਸਰਪੰਚ ਕਾਲੋਨੀ ਵਿੱਚ ਇੱਕ ਤਿੰਨ ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਤੀ ਨੇ ਆਪਣੇ ਸਹੁਰੇ ਪਰਿਵਾਰ ‘ਤੇ ਉਸ ਦੀ ਹੱਤਿਆ ਕਰਨ ਅਤੇ ਸਬੂਤ ਮਿਟਾਉਣ ਦੇ ਇਰਾਦੇ ਨਾਲ ਜਲਦਬਾਜ਼ੀ ਵਿੱਚ ਅੰਤਿਮ ਸਸਕਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ […]

ਉੱਤਰਾਖੰਡ ’ਚ ਦੋ ਵੱਖ-ਵੱਖ ਸੜਕ ਹਾਦਸੇ: 12 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ

ਦੇਹਰਾਦੂਨ: ਉੱਤਰਾਖੰਡ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ 12 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਪਹਿਲਾ ਹਾਦਸਾ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਵਾਪਰਿਆ, ਜਿੱਥੇ ਮੰਗਲਵਾਰ ਤੜਕੇ ਇੱਕ ਯਾਤਰੀ ਬੱਸ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਨੁਸਾਰ ਹਾਦਸਾ ਸਵੇਰੇ ਕਰੀਬ […]

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਚਾਰ ਦਿਨ ਸੰਘਣੀ ਧੁੰਦ ਦਾ ਯੈਲੋ ਅਲਰਟ

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਆਉਣ ਵਾਲੇ ਚਾਰ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 17 ਤੋਂ 20 ਨਵੰਬਰ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਖ਼ਾਸ ਤੌਰ ’ਤੇ ਸਵੇਰ ਅਤੇ ਰਾਤ ਦੇ ਸਮੇਂ ਦਿਸਣਯੋਗਤਾ ਘਟਣ ਦੀ ਚਿਤਾਵਨੀ ਦਿੱਤੀ ਹੈ। ਇਸ ਕਾਰਨ […]

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਦੋ ਨਵੀਆਂ ਨਿਯੁਕਤੀਆਂ ਦਾ ਐਲਾਨ

ਰਈਆ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਜਥੇਬੰਦਕ ਅਤੇ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਦੋ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ, ਫੇਰੂਮਾਨ ਰੋਡ, ਰਈਆ ਤੋਂ ਮੁੱਖ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵੱਲੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਨੰਬਰ ADWPD/11-26/170 ਰਾਹੀਂ ਇਨ੍ਹਾਂ ਨਿਯੁਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। […]