ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ 18 ਨਵੰਬਰ ਤੋਂ ਹੋਵੇਗੀ ਸ਼ੁਰੂ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਕੱਢੀ ਜਾ ਰਹੀ ਹੈ। ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਅਤੇ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰਦਿਆਂ 3 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜਲੰਧਰ-ਪਠਾਨਕੋਟ ਹਾਈਵੇਅ ’ਤੇ ਪਿੰਡ ਰਾਏਪੁਰ ਸਥਿਤ ਡੇਰਾ ਸੱਚਖੰਡ […]



