ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ CM ਭਗਵੰਤ ਮਾਨ ਨੇ PM ਮੋਦੀ ਨੂੰ ਕੀਤੀ ਅਪੀਲ, ਕਿਹਾ- ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿਓ ਵੱਡਾ ਤੋਹਫ਼ਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਲੰਬੇ ਸਮੇਂ ਤੋਂ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦੀ ਅਰਦਾਸ ਕਰ ਰਹੀ […]



