ਕਾਦੀਆਂ ਦੀ ‘ਲੋਕ ਮਿਲਣੀ’ ਵਿੱਚ CM ਭਗਵੰਤ ਮਾਨ ਨੂੰ ਮਿਲਿਆ ਭਰਵਾਂ ਹੁੰਗਾਰਾ
ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਲੋਕਾਂ ਵੱਲੋਂ ਮਿਲੇ ਭਰਵੇਂ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਪਿਆਰ ਉਨ੍ਹਾਂ ਨੂੰ ਹੋਰ ਵੀ ਹੌਸਲਾ ਅਤੇ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣਾ ਸੰਦੇਸ਼ ਸਾਂਝਾ ਕਰਦਿਆਂ […]



