ਦੀਪਕ ਬਾਲੀ ਬਣੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਦੀਪਕ ਬਾਲੀ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਇਸ ਨਿਯੁਕਤੀ ਨਾਲ ਦੀਪਕ ਬਾਲੀ ਨੂੰ ਜਲੰਧਰ ਕੈਂਟ ਹਲਕੇ ਵਿੱਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਸੰਗਠਨ ਨਾਲ ਜੁੜੇ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਹਲਕੇ ਦੇ ਆਪ ਪਾਰਟੀ ਦੇ ਵਰਕਰਾਂ ਚ ਖੁਸ਼ੀ ਦਾ ਮਾਹੌਲ ਆ