ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਪੀੜਤ ਵਿਅਕਤੀ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ।
ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਹਾਜ਼ਰ ਸਨ।
