ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 31 ਅਕਤੂਬਰ ਨੂੰ, ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ ਬੈਠਕ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 31 ਅਕਤੂਬਰ, ਦਿਨ ਸ਼ਨਿਚਰਵਾਰ ਨੂੰ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਸਬੰਧੀ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।