ਬਠਿੰਡਾ ਜੇਲ ਤੋ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਦਿੱਲੀ ਲਿਜਾ ਰਹੀ ਹੈ। ਐਨਆਈਏ ਵੱਲੋ ਲਾਰੈਂਸ ਬਿਸ਼ਨੋਈ ਕੋਲੋ ਪੁੱਛਗਿਛ ਕੀਤੀ ਜਾਵੇਗੀ ਦੱਸ ਦਈਏ ਕਿ 2022 ਦਾ ਇੱਕ ਕੇਸ ਹੈ ਜਿਸ ਮਾਮਲੇ ਵਿੱਚ ਲਾਰੈਂਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ।
ਮੋਹਾਲੀ : ਮੋਹਾਲੀ ਵਿਖੇ ਸ਼ੁੱਕਰਵਾਰ ਨੂੰ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸਮਿਟ 2026’ ਦਾ ਸ਼ਾਨਦਾਰ ਆਗਾਜ਼ ਹੋਇਆ। ਸੰਮੇਲਨ ਦੇ ਪਹਿਲੇ ਹੀ ਦਿਨ ਪੰਜਾਬ ਨੇ 10,000 ਕਰੋੜ ਰੁਪਏ […]
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਗਏ ਬਜਟ ਵਿੱਚ ਨਾਰੀ ਸ਼ਕਤੀਕਰਨ ਅਤੇ ਸਮਾਜ ਭਲਾਈ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਇਸ […]
ਹੁਸ਼ਿਆਰਪੁਰ ਦੀ ਟਾਂਡਾ ਪੁਲਿਸ ਨੇ ਦੋ ਨਸ਼ਾ ਤਸਕਰ ਅਤੇ ਇੱਕ ਵਿਅਕਤੀ ਨੂੰ ਪੈਸੇ ਖੋਹਣ ਅਤੇ ਕੁੱਟਮਾਰ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆ […]
ਫਰੀਦਕੋਟ: ਲਗਭਗ ਪੌਣੇ ਦੋ ਮਹੀਨੇ ਤੋਂ ਲਾਪਤਾ ਨੌਜਵਾਨ ਦੀ ਲਾਸ਼ ਰਾਜਸਥਾਨ ਦੀ ਇਕ ਨਹਿਰ ਵਿੱਚੋਂ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ […]