Breaking News

ਸੋਨੀਆ ਗਾਂਧੀ ਦੀ ਕਿਤਾਬ ਦੇ ਲਾਂਚ ਸਮਾਗਮ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਦਿੱਲੀ ‘ਚ ਹੋਏ ਨਜ਼ਰ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿਖੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਨਵੀਂ ਕਿਤਾਬ ਦੇ ਲਾਂਚ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ।
ਸੋਨੀਆ ਗਾਂਧੀ ਦੀ ਯਾਦਾਂ ‘ਤੇ ਆਧਾਰਿਤ ਕਿਤਾਬ ‘Belonging: A Journey of Love’ ਦੇ ਰਿਲੀਜ਼ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਖ਼ਾਸ ਧਿਆਨ ਦਾ ਕੇਂਦਰ ਰਹੀ।
ਇਸ ਸਮਾਗਮ ਦੌਰਾਨ ਸਾਹਿਤ, ਸਿਆਸਤ ਅਤੇ ਜਨਤਕ ਜੀਵਨ ਨਾਲ ਜੁੜੀਆਂ ਕਈ ਅਹਿਮ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਇਸ ਸਮਾਗਮ ਵਿੱਚ ਪਹੁੰਚਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ
Karan Rattu
0
Tags :



